ਦੋਆਬਾ

Doaba

parneet

ਪ੍ਰਨੀਤ ਕੌਰ ਨੇ ਪੰਜਾਬ ਨੂੰ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਲਈ ਕੀਤਾ ਧੰਨਵਾਦ

ਪਟਿਆਲਾ, 10 ਸਤੰਬਰ : ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਲਈ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਹਿਲਾਂ ਹੀ ਮਨਜ਼ੂਰ ਹੋਏ 12,000 ਕਰੋੜ ਰੁਪਏ ਤੋਂ ਇਲਾਵਾ ਦਿੱਤੀ ਗਈ ਹੈ,ਪ੍ਰਧਾਨ ਮੰਤਰੀ ਦੇ ਇਸ ਐਲਾਨ ਨਾਲ […]

ਪ੍ਰਨੀਤ ਕੌਰ ਨੇ ਪੰਜਾਬ ਨੂੰ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਲਈ ਕੀਤਾ ਧੰਨਵਾਦ Read More »

village

ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਟਿਆਲਾ, 9 ਸਤੰਬਰ :   ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਜ਼ਿਲ੍ਹੇ ਦੇ ਭੁੰਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਭਸਮੜਾ, ਜਲਾਹਖੇੜੀ, ਸਾਧੂਨਗਰ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ

ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ Read More »

maan

ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ

ਚੰਡੀਗੜ, 8 ਸਤੰਬਰ : ਪੰਜਾਬ ਸਰਕਾਰ ਵਲੋ ਅੱਜ ਆਯੋਜਿਤ ਕੀਤੀ ਗਈ ਕੈ‌ਬਨਿਟ ਦੀਮੀਟਿੰਗ ਵਿਚ ਸਮੁਚੇ ਅਧਿਕਾਰੀ ਤੇ ਮੰਤਰੀ ਸਾਹਿਬਾਨ ਸ਼ਾਮਲ ਹੋਏ, ਉਥੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ 5 ਸਤੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੁਹਾਲੀ

ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ Read More »

cm

ਸੀਐਮ ਵਲੋ 20 ਹਜਾਰ ਰੁਪਏ ਪ੍ਰਤੀ ਏੇਕੜ ਦੇਣ ਦਾ ਐਲਾਨ

ਚੰਡੀਗੜ, 8 ਸਤੰਬਰ : ਪੰਜਾਬ ਦੀ ਕੈਬਨਿਟ ਮੀਟਿੰਗ ਵਿਚ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦੇ ਖੇਤਾਂ ਵਿੱਚ ਆਈ ਮਿੱਟੀ ਨੂੰ ਚੁੱਕਣ ਲਈ ‘ਜਿਸ ਦਾ ਖੇਤ ਉਸ ਦੀ ਰੇਤ’ ਮੁਹਿੰਮ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ

ਸੀਐਮ ਵਲੋ 20 ਹਜਾਰ ਰੁਪਏ ਪ੍ਰਤੀ ਏੇਕੜ ਦੇਣ ਦਾ ਐਲਾਨ Read More »

havan

ਸ੍ਰੀ ਬ੍ਰਾਹਮਣ ਸਮਾਜ ਵੱਲੋਂ 34ਵਾਂ ਹਵਨ ਯੱਗ ਕਰਾਇਆ ਗਿਆ

ਪਟਿਆਲਾ : ਭਗਵਾਨ ਪਰਸ਼ੂਰਾਮ ਵਾਟਿਕਾ, ਪਰਸ਼ੂਰਾਮ ਚੌਕ, ਸਰਹੰਦੀ ਗੇਟ ਪਟਿਆਲਾ ਵਿਖੇ ਸ੍ਰੀ ਸੂਰਜਭਾਨ ਸ਼ਰਮਾ ਜੀ ਦੀ ਅਧਿਅਕਸ਼ਤਾ ਵਿੱਚ ਸਮਸਤ ਸੰਸਾਰ ਦੀ ਭਲਾਈ ਸੁਖ ਸ਼ਾਂਤੀ ਲਈ 34 ਵਾਂ ਹਵਨ ਯੱਗ ਕਰਵਾਇਆ ਗਿਆ। ਹਵਨ ਯੱਗ ਪੰਡਤ ਅਨਿਲ ਮਿਸ਼ਰਾ ਜੀ ਦੁਆਰਾ ਮੁੱਖ ਯਜਮਾਨ ਸ੍ਰੀ ਸੰਦੀਪ ਸ਼ਰਮਾ ਤੋਂ ਪੂਜਾ ਅਰਚਨਾ ਕਰਵਾ ਕੇ ਵਿਧੀ ਪੂਰਵਕ ਕੀਤਾ ਗਿਆ। ਇਸ ਮੌਕੇ ਹਵਨ

ਸ੍ਰੀ ਬ੍ਰਾਹਮਣ ਸਮਾਜ ਵੱਲੋਂ 34ਵਾਂ ਹਵਨ ਯੱਗ ਕਰਾਇਆ ਗਿਆ Read More »

dc

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਹੜ੍ਹ ਤੋਂ ਪ੍ਰਭਾਵਿਤ ਸਕੂਲਾਂ ਦੀਆਂ ਇਮਾਰਤਾਂ ਦਾ ਜਾਇਜ਼ਾ

ਪਟਿਆਲਾ, 8 ਸਤੰਬਰ :  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਭਾਰੀ ਮੀਂਹ ਕਰਕੇ ਅਤੇ ਹੜ੍ਹ ਦੇ ਪਾਣੀ ਕਰਕੇ ਨੁਕਸਾਨੇ ਗਏ ਸਕੂਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਭਾਰੀ ਬਰਸਾਤ ਤੇ ਪਾਣੀ ਆਉਣ ਕਰਕੇ ਨੁਕਸਾਨੀਆਂ ਗਈਆਂ ਛੱਤਾਂ, ਚਾਰਦੀਵਾਰੀ ਤੇ ਸਕੂਲਾਂ ਦੇ ਹੋਏ ਹੋਰ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਹੜ੍ਹ ਤੋਂ ਪ੍ਰਭਾਵਿਤ ਸਕੂਲਾਂ ਦੀਆਂ ਇਮਾਰਤਾਂ ਦਾ ਜਾਇਜ਼ਾ Read More »

bains

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ

ਚੰਡੀਗੜ, 7 ਸਤੰਬਰ : ਪੰਜਾਬ ਭਰ ਵਿਚ ਹੜਾਂ ਦੀ ਮਾਰ ਕਾਰਨ ਬੰਦ ਪਏ ਸਕੂਲਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਐਕਸ ਅਕਾਊਂਟ ਰਾਹੀਂ ਦਸਿਆ ਕਿ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਕਾਲਜ ਅਤੇ ਯੂਨੀਵਰਸਿਟੀਆਂ ਆਮ

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪੰਜਾਬ ਦਾ ਦੌਰਾ

ਦਿੱਲੀ, 7 ਸਤੰਬਰ : ਪੰਜਾਬ ਅੰਦਰ ਆਈ ਹੜਾਂ ਦੀ ਭਾਰੀ ਆਪਦਾ ਦੇ ਕਾਰਨ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ। ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪੰਜਾਬ ਦਾ ਦੌਰਾ Read More »

balbir

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ ਵੰਡੀਆਂ

ਦੂਧਨਸਾਧਾਂ, ਦੇਵੀਗੜ੍ਹ 7 ਸਤੰਬਰ :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਟਿਆਲਾ ਜਿਲ੍ਹੇ ਦੇ ਪਿੰਡਾਂ ਬਹਿਲ, ਮਹਿਮੂਦਪੁਰ, ਜੁਲਾਹਖੇੜੀ ਅਤੇ ਦੁਧਨ ਸਾਧਾਂ ਵਿਖੇ ਆਸ਼ਾ ਵਰਕਰਾਂ ਨੂੰ ਪਿੰਡਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ ਵੰਡੀਆਂ Read More »

baba

ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ

ਅੰਮ੍ਰਿਤਸਰ:- 07 ਸਤੰਬਰ – ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਨੇੜੇ ਘਿਉ ਮੰਡੀ ਚੌਂਕ ਵਿਖੇ ਬੁੱਢਾ ਦਲ ਅਤੇ ਸ਼੍ਰੋ:ਗੁ:ਪ੍ਰ ਦੇ ਸਾਬਕਾ ਸਕੱਤਰ ਸ.

ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ Read More »

Scroll to Top