ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ
ਪਟਿਆਲਾ: 5 ਜੂਨ 2026 – ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾ ਨਾਲ ਪੰਜਾਬ ਗ੍ਰਾਮੀਣ ਬੈਂਕ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਨਾਬਾਰਡ ਅਤੇ ਪੰਜਾਬ ਗ੍ਰਾਮੀਣ ਬੈਂਕ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ […]
ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ Read More »








