ਸਮਾਣਾ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ
ਪਟਿਆਲਾ, 11 ਅਕਤੂਬਰ, 2025 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਸ਼ੁਰੂ ਕਰਵਾਏ ਗਏ ਹਨ। ਜਿਸਦੇ ਤਹਿਤ ਹਲਕਾ ਸਮਾਣਾ ਅਧੀਨ ਪੈਂਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਇਸਦੇ ਲਈ ਹਲਕਾ ਸਮਾਣਾ ਦੇ […]
ਸਮਾਣਾ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ Read More »








