ਸਈਆਂ ਭਏ ਕੋਤਵਾਲ ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ
ਪਟਿਆਲਾ, 8 ਅਕਤੂਬਰ – ਉੱਤਰ ਖ਼ੇਤਰੀ ਸਭਿਆਚਾਰਕ ਕੇਦਰ (ਸਭਿਆਚਾਰਕ ਮੰਤਰਾਲਾ, ਭਾਰਤ ਸਰਕਾਰ)ਪਟਿਆਲਾ ਵੱਲੋਂ ਹਰ ਮਹਿਨੇ ਦੇ ਦੂਸਰੇ ਸ਼ਨੀਵਾਰ ਨਾਟਕ ਲੜੀ ਦੇ ਅਧੀਨ ਇਸ ਵਾਰ 11 ਅਕਤੂਬਰ ,ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਨਜ਼ਦੀਕ ਭਾਸ਼ਾ ਵਿਭਾਗ ਪੰਜਾਬ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਹਿੰਦੀ ਹਾਸਰਸ ਨਾਟਕ “ਸਈਆਂ ਭਏ ਕੋਤਵਾਲ” ਦਾ ਮੰਚਨ ਨਟਰੰਗ ਜੰਮੂ ਦੀ ਟੀਮ ਵੱਲੋਂ ਕੀਤਾ ਜਾ ਰਿਹਾ […]
ਸਈਆਂ ਭਏ ਕੋਤਵਾਲ ਹਿੰਦੀ ਹਾਸਰਸ ਨਾਟਕ ਦਾ ਮੰਚਨ 11 ਨੂੰ Read More »









