ਮਾਝਾ

Majha

kohali

ਵਿਧਾਇਕ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ

ਪਟਿਆਲਾ, 3 ਜੂਨ : ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸਮਾਜਿਕ ਆਗੂ, ਵਪਾਰੀ ਵਰਗ ਅਤੇ […]

ਵਿਧਾਇਕ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ Read More »

adc

ਏ ਡੀ ਸੀ  ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ

ਪਟਿਆਲਾ 3 ਜੂਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸਬੰਧੀ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਦੇ ਰਿਵਾਈਸਡ ਸ਼ੈਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਸੀ ਪਾਰਟੀਆਂ ਨੂੰ ਆਪਣੇ-ਆਪਣੇ

ਏ ਡੀ ਸੀ  ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ Read More »

gogia

ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ- ਮੇਅਰ

ਪਟਿਆਲਾ, 3 ਜੂਨ – ਅੱਜ ਨਗਰ ਨਿਗਮ ਪਟਿਆਲਾ ਵਿਖੇ ਆਮ ਲੋਕਾਂ ਨੂੰ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਅਤੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਪੈਨਡੰਸੀ ਨੂੰ ਦੂਰ ਕਰਨ ਲਈ ਨਗਰ ਨਿਗਮ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ

ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ- ਮੇਅਰ Read More »

crime

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪਟਿਆਲਾ  3 ਜੂਨ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ Read More »

crime

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ

ਅੰਮ੍ਰਿਤਸਰ, 2 ਜੂਨ 2026 : ਬੀਤੇ ਦਿਨੀ ਅੰਮ੍ਰਿਤਸਰ ਵਿੱਚ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਆਦੇਸ਼ ਕੀਤੇ ਹਨ ਕਿ ਇਸ ਮਾਮਲੇ ਵਿਚ ਸਖਤ ਕਾਰਵਾਈ ਹੋਵੇਗੀ। ਉਧਰ ਦੂਸਰੇ ਪਾਸੇ ਪੰਜਾਬ ਸਰਕਾਰ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਸਕੂਲ ਪ੍ਰਬੰਧਨ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ Read More »

mayour

ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ

ਪਟਿਆਲਾ, 1 ਜੂਨ : ਆਉਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਹੀ ਸ਼ਹਿਰ ਪਟਿਆਲਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੁਨੇਹਾ ਦੇਣ ਲਈ ਅੱਜ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਨਗਰ ਨਿਗਮ (ਮਿਊਂਸੀਪਲ ਕਾਰਪੋਰੇਸ਼ਨ) ਦੇ ਸਹਿਯੋਗ ਨਾਲ ਸ਼ਹਿਰ ਦੇ ਇਤਿਹਾਸਕ ਨਹਿਰੂ ਪਾਰਕ ਵਿਖੇ ਪੌਦੇ ਲਗਾਉਣ ਦੀ

ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ Read More »

cycle

ਵਿਸ਼ਵ ਸਾਈਕਲ ਦਿਵਸ ਮੌਕੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ

ਪਟਿਆਲਾ, 1 ਜੂਨ – ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਕਰਵਾਈ ਗਈ। ਇਸ ਸਮਾਗਮ ਦਾ ਉਦੇਸ਼ ਮਹਿਲਾਵਾਂ ਨੂੰ ਖੇਡਾਂ ਰਾਹੀਂ ਸਸ਼ਕਤ ਬਣਾਉਣਾ, ਨੌਜਵਾਨ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਸਾਈਕਲਿੰਗ ਨੂੰ ਸਿਹਤਮੰਦ ਅਤੇ ਵਾਤਾਵਰਣ ਪੱਖੀ

ਵਿਸ਼ਵ ਸਾਈਕਲ ਦਿਵਸ ਮੌਕੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ Read More »

juneja

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ – ਐਡਵੋਕੇਟ ਜੁਨੇਜਾ

ਪਟਿਆਲਾ, 1 ਜੂਨ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ  ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ‘ਤੇ ਵਿਚਾਰ ਕਰਨ ਲਈ ਕੰਸਲਟੈਂਟ ਏਜੰਸੀ ਨਾਲ ਬੈਠਕ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮੰਤਵ

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ – ਐਡਵੋਕੇਟ ਜੁਨੇਜਾ Read More »

balbir

ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ

ਪਟਿਆਲਾ, 1 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 19 ਅਧੀਨ ਅਬਚਲ ਨਗਰ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟਰੌਮ ਸੀਵਰ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਹਾਜ਼ਰ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ

ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ Read More »

prtc

ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਦੇ ਬਾਹਰ ਨਵੇਂ ਬੱਸ ਸਟਾਪ ਦਾ ਉਦਘਾਟਨ

ਪਟਿਆਲਾ, 1 ਜੂਨ : ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇਥੇ ਨਾਭਾ ਰੋਡ ‘ਤੇ ਸਥਿਤ ਮੁੱਖ ਦਫ਼ਤਰ ਦੇ ਬਾਹਰ 9.50 ਰੁਪਏ ਲੱਖ ਦੀ ਲਾਗਤ ਨਾਲ ਨਵੇਂ ਬਣਾਏ ਬੱਸ ਸਟਾਪ ਦਾ ਉਦਘਾਟਨ ਇੱਕ ਸੇਵਾਦਾਰ ਤੋਂ ਕਰਵਾਇਆ। ਇਸ ਮੌਕੇ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਭਾਵੇਂ ਪੀਆਰਟੀਸੀ ਦੇ ਕਰਮਚਾਰੀ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ

ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਦੇ ਬਾਹਰ ਨਵੇਂ ਬੱਸ ਸਟਾਪ ਦਾ ਉਦਘਾਟਨ Read More »

Scroll to Top