ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਬਹਾਦਰਗੜ੍ਹ/ਪਟਿਆਲਾ 1 ਅਕਤੂਬਰ – ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਚਰਨਛੋਹ ਧਰਤੀ ਅਤੇ ਪਾਵਨ ਇਤਿਹਾਸਕ ਅਸਥਾਨ ਪਾਤਸਾਹ ਨੌਂਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਭਾਈ ਅਵਤਾਰ ਸਿੰਘ ਨੇ […]
ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ Read More »







