ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਦਫ਼ਤਰਾਂ ਦਾ ਅਚਨਚੇਤ ਨਿਰੀਖਣ
ਰਾਜਪੁਰਾ, 29 ਸਤੰਬਰ : ਪਟਿਆਲਾ ਡਵੀਜ਼ਨਲ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਰਾਜਪੁਰਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਇੱਥੇ ਪੁੱਜੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਤੇ ਕਿਸਾਨਾਂ ਵੱਲੋਂ ਖ਼ੁਦ ਹੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਆਖਣ ਅਤੇ ਪਰਾਲੀ ਸੰਭਾਲਣ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮੰਗ ਉਠਾਉਣ ‘ਤੇ […]
ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਦਫ਼ਤਰਾਂ ਦਾ ਅਚਨਚੇਤ ਨਿਰੀਖਣ Read More »








