ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿਚ ਹੋਏ ਜਖਮੀ
ਚੰਡੀਗੜ, 27 ਸਤੰਬਰ : ਪੰਜਾਬੀ ਇੰਡਸਟਰੀ ਵਿਚ ਜਾਨੇ ਮਾਨੇ ਗਾਇਕ ਰਾਜਵੀਰ ਜਵੰਦਾ ਦਾ ਅੱਜ ਇਕ ਹੋਏ ਸੜਕ ਹਾਦਸੇ ਵਿਚ ਗੰਭੀਰ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ […]
ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿਚ ਹੋਏ ਜਖਮੀ Read More »









