ਪਰਾਲੀ ਸਾੜਣ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ‘ਤੇ ਜ਼ੋਰ
ਪਟਿਆਲਾ, 25 ਸਤੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ ਤੇ ਐਸ.ਡੀ.ਐਮ ਹਰਜੋਤ ਕੌਰ ਮਾਵੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਨੋਡਲ ਅਫ਼ਸਰਾਂ ਤੇ ਪਿੰਡ ਪੱਧਰ ‘ਤੇ ਤਾਇਨਾਤ ਕੀਤੇ ਗਏ ਕਲੱਸਟਰ ਅਫ਼ਸਰਾਂ ਨਾਲ ਜਾਇਜ਼ਾ ਬੈਠਕ […]
ਪਰਾਲੀ ਸਾੜਣ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਉਣ ‘ਤੇ ਜ਼ੋਰ Read More »









