ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ
ਅੰਮ੍ਰਿਤਸਰ:- 07 ਸਤੰਬਰ – ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਨੇੜੇ ਘਿਉ ਮੰਡੀ ਚੌਂਕ ਵਿਖੇ ਬੁੱਢਾ ਦਲ ਅਤੇ ਸ਼੍ਰੋ:ਗੁ:ਪ੍ਰ ਦੇ ਸਾਬਕਾ ਸਕੱਤਰ ਸ. […]
ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ Read More »









