ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਸ਼ਾਹਕੋਟ ਵਿਖੇ ਨਿਰਮਲ ਕੁਟੀਆ ਸੀਚੇਵਾਲ ਪਹੁੰਚਣਗੇ
ਸ਼ਾਹਕੋਟ, 28 ਮਈ : ਸ਼ਾਹਕੋਟ ਸਥਿਤ ਨਿਰਮਲ ਕੁਟੀਆ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਿਸ਼ੇ਼ਸ ਤੋਰ ਤੇ ਪੁਜਣਗੇ ਅਤੇ ਮੱਥਾ ਟੇਕ ਕੇ ਸ਼ਰਧਾਂਜਲੀ ਭੇਟ ਕਰਨਗੇ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੁਪਹਿਰ 12 ਵਜੇ ਸਮਾਗਮ ਸਥਾਨ […]
ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਸ਼ਾਹਕੋਟ ਵਿਖੇ ਨਿਰਮਲ ਕੁਟੀਆ ਸੀਚੇਵਾਲ ਪਹੁੰਚਣਗੇ Read More »









