ਸਿੰਘ ਸਾਹਿਬਾਨ ਦੇ ਸਤਿਕਾਰ ਲਈ ਉੱਠੀ ਅਵਾਜ਼ ਨੂੰ ‘ਘੜਮੱਸ’ ਕਹਿ ਕੇ ਸੰਬੋਧਨ ਕਰਨਾ ਐਸਜੀਪੀਸੀ ਪ੍ਰਧਾਨ ਧਾਮੀ ਦੀ ਪੰਥ ਪ੍ਰਤੀ ਅਨੈਤਿਕ ਸੋਚ ਦਾ ਪ੍ਰਗਟਾਵਾ
ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ 40 ਤੋਂ ਵੱਧ ਐਸਜੀਪੀਸੀ ਮੈਬਰਾਂ ਵਲੋ ਹਟਾਏ ਗਏ ਸਿੰਘ ਸਾਹਿਬਾਨ ਦੀ ਮੁੜ ਬਹਾਲੀ ਲਈ ਦਿੱਤੀ ਗਈ ਦਰਖਾਸਤ ਨੂੰ ਏਜੰਡੇ ਵਿੱਚ ਲਿਆਕੇ ਮਤਾ ਨਾ ਲੈਕੇ ਆਉਣਾ ਸੰਗਤ ਦੀ ਭਾਵਨਾ ਨਾਲ ਗੁਰੂ ਦੀ ਹਜ਼ੂਰੀ ਵਿੱਚ ਖਿਲਵਾੜ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬੀਬੀ ਜਗੀਰ […]









