ਨਗਰ ਨਿਗਮ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ
ਪਟਿਆਲਾ 27 ਜਨਵਰੀ – ਨਗਰ ਨਿਗਮ ਪਟਿਆਲਾ ਵੱਲੋਂ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਗੌਰਵ ਨਾਲ ਮਨਾਇਆ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵਲੋ ਨਗਰ ਨਿਗਮ ਦੇ ਵਿਹੜੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਤਿਰੰਗਾ ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗਾਣ ਗਾਇਆ ਗਿਆ, ਜਿਸ ਦੌਰਾਨ ਪੂਰਾ ਪੰਡਾਲ ਦੇਸ਼ ਭਗਤੀ ਦੇ ਜਜ਼ਬੇ ਨਾਲ […]
ਨਗਰ ਨਿਗਮ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ Read More »









