ਮਾਝਾ

Majha

modi

 ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ

ਪਟਿਆਲਾ: 6 ਮਾਰਚ, 2026 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ,ਪਟਿਆਲਾ ਵੱਲੋਂ ਅੱਜ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਪਰਮਜੀਤ ਸਿੰਘ ਆਈ.ਏ.ਐਸ, ਕਮਿਸ਼ਨਰ, ਨਗਰ ਨਿਗਮ ਪਟਿਆਲਾ ਨੇ ਕੀਤੀ।ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ. […]

 ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ Read More »

powercom

ਪੰਜਾਬ ਵਿੱਚ ਬਿਜਲੀ ਦਰਾਂ ਘਟੀਆਂ, ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 6 ਮਾਰਚ : ਪੰਜਾਬ ਸਰਕਾਰ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋ ਰਹੀ ਹੈ। ਦਸ ਦਈਏ ਕਿ ਨਵੇਂ ਟੈਰਿਫ ਅਨੁਸਾਰ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਵੱਧ ਤੋਂ ਵੱਧ 1.5 ਰੁਪਏ ਪ੍ਰਤੀ ਯੂਨਿਟ ਤੱਕ ਕਮੀ ਕੀਤੀ ਗਈ ਹੈ। ਇਸਤੋਂ ਇਲਾਵਾ ਵਪਾਰਕ

ਪੰਜਾਬ ਵਿੱਚ ਬਿਜਲੀ ਦਰਾਂ ਘਟੀਆਂ, ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਵੱਡੀ ਰਾਹਤ Read More »

crime

ਮੋਗਾ ਵਿਖੇ ਪਿੰਡ ਪੱਤੋਂ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਮੋਗਾ, 6 ਮਾਰਚ : ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਮੋਗਾ ਦੇ ਪਿੰਡ ਪਤੋ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਵਲੋ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਪਿੰਡ ਪੱਤੋਂ ਦੇ

ਮੋਗਾ ਵਿਖੇ ਪਿੰਡ ਪੱਤੋਂ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ Read More »

dalbir

ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਡਾ ਦਲਬੀਰ ਰੰਧਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪਟਿਆਲਾ : ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਬਿਗਲ ਵਜਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਟਿਆਲਾ ਦੇ ਭਾਜਪਾ ਸੀਨੀਅਰ ਆਗੂ ਡਾ. ਦਲਬੀਰ ਰੰਧਾਵਾ ਅਤੇ ਭਾਜਪਾ ਆਗੂਆਂ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਹੋਣ ਜਾ ਰਹੀ ਰੈਲੀ ਸੰਬੰਧੀ ਮੀਟਿੰਗਾਂ ਕੀਤੀਆਂ ਗਈਆਂ। ਰੰਧਾਵਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਜਿੱਥੇ ਭਾਜਪਾ ਆਗੂਆਂ ਤੇ ਵਰਕਰਾਂ

ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਡਾ ਦਲਬੀਰ ਰੰਧਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ Read More »

hopital

ਮਾਤਾ ਕੁਸੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਸੁਨਣ ਦਿਵਸ

ਪਟਿਆਲਾ 6 ਮਾਰਚ :  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਸੁਨਣ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਪਟਿਆਲਾ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਨੱਕ, ਕੰਨ ਅਤੇ ਗਲੇ ਦੇ ਮਾਹਿਰ ਡਾ.ਗਗਨਦੀਪ ਕੌਰ ਵੱਲੋਂ ਮਰੀਜਾਂ ਅਤੇ ਸਟਾਫ ਮੈਂਬਰ ਨੂੰ ਕੰਨਾ ਦੀ ਸਾਂਭ ਸੰਭਾਲ ਅਤੇ ਸੁਨਣ ਸ਼ਕਤੀ ਨੂੰ

ਮਾਤਾ ਕੁਸੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਸੁਨਣ ਦਿਵਸ Read More »

mayour

ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਵੱਲੋਂ ਅਪਾਹਜ ਆਸ਼ਰਮ ਵਿੱਚ ਧੂਮ-ਧਾਮ ਨਾਲ ਮਨਾਈ ਗਈ ਹੋਲੀ

ਪਟਿਆਲਾ, 4 ਮਾਰਚ : ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼੍ਰੀ ਰਾਜੇਸ਼ਵਰੀ ਸੇਵਾ ਦਲ ਪਟਿਆਲਾ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਰਾਜਪੁਰਾ ਰੋਡ ‘ਤੇ ਸਥਿਤ ਦਸੌਂਧੀ ਰਾਮ ਵੀਰ ਜੀ ਅਪਾਹਜ ਆਸ਼ਰਮ ਵਿਖੇ ਆਯੋਜਿਤ ਕੀਤਾ

ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਵੱਲੋਂ ਅਪਾਹਜ ਆਸ਼ਰਮ ਵਿੱਚ ਧੂਮ-ਧਾਮ ਨਾਲ ਮਨਾਈ ਗਈ ਹੋਲੀ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ‘ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ’

ਪਟਿਆਲਾ, 5 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵੱਲੋਂ ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ ਗਿਆ। ‘ਪੰਜਾਬ ਦਾ ਬਟਵਾਰਾ: ਰੈੱਡਕਲਿਫ਼ ਸੀਮਾ ਦੀ ਰਾਜਨੀਤੀ’ ਵਿਸ਼ੇ ਉੱਤੇ ਇਹ ਭਾਸ਼ਣ ਦੇਸ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਪਰੋ-ਵਾਈਸ-ਚਾਂਸਲਰ ਡਾ. ਅਮਰਜੀਤ ਸਿੰਘ ਨੇ ਦਿੱਤਾ। ਡਾ. ਅਮਰਜੀਤ ਸਿੰਘ ਨੇ ਆਪਣੇ ਇਸ ਭਾਸ਼ਣ ਵਿੱਚ ਦੇਸ ਦੇ ਬਟਵਾਰੇ ਸਬੰਧੀ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ‘ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ’ Read More »

kohali

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਪਟਿਆਲਾ, 3 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਸਫ਼ਾਬਾਦੀ ਗੇਟ ਤੋਂ ਦਰਸ਼ਨੀ ਗੇਟ ਅਤੇ ਖੱਦਰ ਭੰਡਾਰ ਚੌਂਕ ਤੋਂ ਸੀਆਈਏ ਸਟਾਫ਼ ਤੱਕ ਨਵੀਂਆਂ ਬਣਨ ਵਾਲੀਆਂ ਇਨ੍ਹਾਂ ਸੜਕਾਂ ਦਾ ਸਥਾਨਕ ਵਾਸੀਆਂ ਨੂੰ ਭਰਵਾਂ ਲਾਭ ਹੋਵੇਗਾ।

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ Read More »

pu

ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਪਟਿਆਲਾ, 3 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਹੋਈ ਇਸ ਕਾਨਫ਼ਰੰਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 450 ਪ੍ਰਤੀਭਾਗੀਆਂ ਨੇ ਭਾਗ ਲਿਆ। ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ

ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ Read More »

balbir

ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ ‘ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ

ਪਟਿਆਲਾ, 3 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜਮਾਂਦਰੂ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਦੇ ਮਾਪਿਆਂ ਨੂੰ ਅਜਿਹੇ ਬੱਚਿਆਂ ਦੇ ਮੁਫ਼ਤ ਇਲਾਜ ਲਈ ਫ਼ੌਰੀ ਸਰਕਾਰੀ ਰਜਿੰਦਰਾ ਹਸਪਤਾਲ ‘ਚ ਆਉਣ ਦਾ ਸੱਦਾ ਦਿੱਤਾ ਹੈ। ਸਿਹਤ ਮੰਤਰੀ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਪਹਿਲੀ ਸਫ਼ਲ ਕੋਕਲੀਅਰ

ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ ‘ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ Read More »

Scroll to Top