ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ : ਡਾ. ਹਿਮਾਂਸ਼ੂ ਅਗਰਵਾਲ
ਪਟਿਆਲਾ, 7 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ) ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੀ ਕਾਇਆਕਲਪ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ। ਡਾ. ਅਗਰਵਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ […]
ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ : ਡਾ. ਹਿਮਾਂਸ਼ੂ ਅਗਰਵਾਲ Read More »









