ਮਾਝਾ

Majha

pu

ਸ੍ਰੀ ਗੁਰੂ ਗੋਬਿੰਦ ਸਿੰਘ ਭਵਨ’ ਹੈ ਪੰਜਾਬੀ ਯੂਨੀਵਰਸਿਟੀ ਦੀ ਪਛਾਣ: ਉਪ-ਕੁਲਪਤੀ

ਪਟਿਆਲਾ, 26 ਦਸੰਬਰ –ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ‘ਸ੍ਰੀ ਗੁਰੂ ਗੋਬਿੰਦ ਸਿੰਘ ਭਵਨ’ ਦੀ ਮੁਰੰਮਤ ਅਤੇ ਸੁੰਦਰੀਕਰਨ ਦਾ ਕਾਰਜ ਆਰੰਭ ਕਰਵਾਇਆ ਗਿਆ। ਸੰਗਤ ਦੇ ਸਾਂਝੇ ਸਹਿਯੋਗ ਨਾਲ਼ ਕਰਵਾਏ ਜਾ ਰਹੇ ਇਸ ਕਾਰਜ ਦੀ ਸ਼ੁਰੂਆਤ ਧਰਮ ਅਧਿਐਨ ਵਿਭਾਗ ਵਿਖੇ ਕਰਵਾਏ ਅਰਦਾਸ ਸਮਾਗਮ ਨਾਲ਼ ਹੋਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ […]

ਸ੍ਰੀ ਗੁਰੂ ਗੋਬਿੰਦ ਸਿੰਘ ਭਵਨ’ ਹੈ ਪੰਜਾਬੀ ਯੂਨੀਵਰਸਿਟੀ ਦੀ ਪਛਾਣ: ਉਪ-ਕੁਲਪਤੀ Read More »

mla

ਵਿਧਾਇਕ ਕੋਹਲੀ ਵੱਲੋਂ ਧੋਬੀ ਘਾਟ ਵਿਖੇ 1 ਕਰੋੜ ਦੇ ਵਿਕਾਸ ਕੰਮਾਂ ਦਾ ਨਿਰੀਖਣ

ਪਟਿਆਲਾ, 25 ਦਸੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ  ਕੁੰਦਨ ਗੋਗੀਆ ਵੱਲੋਂ ਅੱਜ ਧੋਬੀ ਘਾਟ ਅਤੇ ਤੋਪ ਖਾਨਾ ਮੋੜ ਵਿਖੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਚਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀ, ਇੰਜੀਨੀਅਰ ਅਤੇ ਸਥਾਨਕ ਵਾਸੀ ਵੀ ਮੌਜੂਦ

ਵਿਧਾਇਕ ਕੋਹਲੀ ਵੱਲੋਂ ਧੋਬੀ ਘਾਟ ਵਿਖੇ 1 ਕਰੋੜ ਦੇ ਵਿਕਾਸ ਕੰਮਾਂ ਦਾ ਨਿਰੀਖਣ Read More »

mayour-1

ਰਣਜੀਤ ਨਗਰ ਇੰਟਰਲਾਕ ਟਾਇਲਾਂ ਦੇ ਕੰਮ ਦਾ ਮੇਅਰ ਵੱਲੋਂ ਮੁਆਇਨਾ

ਪਟਿਆਲਾ, 25 ਦਸੰਬਰ  — ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ-ਸਿਰ ਤਾਮੀਲ ਨੂੰ ਯਕੀਨੀ ਬਣਾਉਣ ਲਈ ਮੇਅਰ ਖੁਦ ਮੈਦਾਨ ਵਿੱਚ ਉਤਰ ਆਏ ਹਨ। ਇਸੇ ਕੜੀ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਨੇ ਰਣਜੀਤ ਨਗਰ ਵਾਰਡ ਨੰਬਰ 15 ਵਿੱਚ 47 ਲੱਖ 99 ਹਜ਼ਾਰ ਨਾਲ ਹੋਣ ਵਾਲੇ ਇੰਟਰਲਾਕ ਟਾਇਲਾਂ ਦੇ ਕੰਮ

ਰਣਜੀਤ ਨਗਰ ਇੰਟਰਲਾਕ ਟਾਇਲਾਂ ਦੇ ਕੰਮ ਦਾ ਮੇਅਰ ਵੱਲੋਂ ਮੁਆਇਨਾ Read More »

mayour

ਕੌਂਸਲਰਾਂ ਵੱਲੋਂ ਵਿਕਾਸ ਫੰਡ ਜਾਰੀ ਕਰਨ ’ਤੇ ਮੇਅਰ ਦਾ ਧੰਨਵਾਦ

ਪਟਿਆਲਾ, 25 ਦਸੰਬਰ  — ਨਗਰ ਨਿਗਮ ਪਟਿਆਲਾ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਜਾਰੀ ਕਰਨ ’ਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕੀਤਾ। ਕੌਂਸਲਰਾਂ ਨੇ ਕਿਹਾ ਕਿ ਫੰਡਾਂ ਦੀ ਉਪਲਬਧਤਾ ਨਾਲ ਵਾਰਡ ਪੱਧਰ ’ਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲੇਗੀ ਅਤੇ ਆਮ

ਕੌਂਸਲਰਾਂ ਵੱਲੋਂ ਵਿਕਾਸ ਫੰਡ ਜਾਰੀ ਕਰਨ ’ਤੇ ਮੇਅਰ ਦਾ ਧੰਨਵਾਦ Read More »

club

ਜਿਮਖਾਨਾ ਕਲੱਬ ਦੀ ਨਵੀਂ ਟੀਮ ਨੇ ਸਾਂਭਿਆ ਚਾਰਜ 

ਚੰਡੀਗੜ, 23 ਦਸੰਬਰ : ਜਿਮਖਾਨਾ ਕਲੱਬ ਦੀਆਂ ਲੰਘੇ ਦਿਨ ਹੋਈਆਂ ਚੋਣਾਂ ਤੋਂ ਬਾਅਦ ਜੇਤੂ ਉਮੀਦਵਾਰਾਂ ਨੇ ਅੱਜ ਸਿਲਸਿਲੇਵਾਰ ਅਧਿਕਾਰਿਕ ਤੌਰ ਤੇ ਆਪਣੇ- ਆਪਣੇ ਅਹੁਦਿਆਂ ਦਾ ਚਾਰਜ ਸਾਂਭ ਲਿਆ। ਇਸ ਮੌਕੇ ਦੀਪਕ ਕੰਪਾਨੀ, ਡਾ. ਸੁਖਦੀਪ ਸਿੰਘ ਬੋਪਾਰਾਏ, ਵਿਕਾਸ ਪੁਰੀ, ਐਡ ਕੁੰਦਨ ਸਿੰਘ ਨਾਗਰਾ ਤੋਂ ਇਲਾਵਾ ਦੋਨੋਂ ਟੀਮਾਂ ਦੇ ਚੁਣੇ ਹੋਏ ਮੈਂਬਰ ਅਤੇ ਹੋਰ ਮੈਂਬਰਾਂ ਨੇ ਭਾਰੀ

ਜਿਮਖਾਨਾ ਕਲੱਬ ਦੀ ਨਵੀਂ ਟੀਮ ਨੇ ਸਾਂਭਿਆ ਚਾਰਜ  Read More »

ignu

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਨੇ ਕਰਵਾਈ ਸੱਤਵੀਂ ਕਨਵੋਕੇਸ਼ਨ

ਪਟਿਆਲਾ, 23 ਦਸੰਬਰ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਨੇ 23 ਦਸੰਬਰ, 2025 ਨੂੰ 7ਵੇਂ ਕਨਵੋਕੇਸ਼ਨ ਸਮਾਰੋਹ ਦੀ ਮੇਜ਼ਬਾਨੀ ਕੀਤੀ। ਕਨਵੋਕੇਸ਼ਨ ਵਿੱਚ 2023, 2024 ਅਤੇ 2025 ਬੈਚਾਂ ਦੇ ਸਾਰੇ ਪ੍ਰੋਗਰਾਮਾਂ ਦੇ ਕੁੱਲ 725 ਵਿਦਿਆਰਥੀਆਂ ਨੂੰ ਵਿਅਕਤੀਗਤ ਤੌਰ ‘ਤੇ ਅਤੇ ਗੈਰਹਾਜ਼ਰੀ ਵਿੱਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ, 2 (ਦੋ) LL.D. ਵਿਦਿਆਰਥੀਆਂ ਅਤੇ 9 (ਨੌਂ) ਪੀਐਚ.ਡੀ. ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਯੂਨੀਵਰਸਿਟੀ ਨੇ ਨਿਆਂ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਨੇ ਕਰਵਾਈ ਸੱਤਵੀਂ ਕਨਵੋਕੇਸ਼ਨ Read More »

program

ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਪਟਿਆਲਾ 23 ਦਸੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ,ਧਾਮੋਮਾਜਰਾ ਵੱਲੋਂ ਚੇਤਨਾ ਮਾਰਚ ਕੱਢਿਆ ਗਿਆ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਆਦਿ ਪੁੱਜੇ ਹੋਏ ਸਨ। ਕਾਲਜ ਵਿਚ ਗੁਰਮਤਿ

ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ Read More »

team

ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ

ਪਟਿਆਲਾ, 23 ਦਸੰਬਰ  — ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਨਿਗਮ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ ਦੇ ਬਾਬਾ ਦੀਪ ਸਿੰਘ ਨਗਰ, ਗੋਬਿੰਦ ਬਾਗ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦੇ ਹੱਲ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਮੌਕੇ ਕੌਂਸਲਰ ਜਯੋਤੀ ਮਰਵਾਹਾ ਨੇ  ਕਿਹਾ ਕਿ ਇਲਾਕੇ ਵਿੱਚ ਅਕਸਰ

ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ Read More »

dc

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਪਟਿਆਲਾ, 23 ਦਸੰਬਰ : 26 ਜਨਵਰੀ 2026 ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੇਸ਼ ਦੇ ਗਣਤੰਤਰ ਦਿਵਸ ਨੂੰ ਮਨਾਉਣ ਸਬੰਧੀ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ।

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ Read More »

health

ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ

ਪਟਿਆਲਾ 23 ਦਸੰਬਰ –  ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਓਪੀਡੀ ਰਜਿਸਟਰੇਸ਼ਨ ਕਾਊਂਟਰ ਦੇ ਕਾਰਨਰ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਜ਼ਨ ਸਪਰਿੰਗ ਫਾਊਂਡੇਸ਼ਨ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਵਿੱਚ ਲਗਭਗ 15 ਹਜਾਰ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ

ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ Read More »

Scroll to Top