ਮਾਝਾ

Majha

mla

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ 

ਪਟਿਆਲਾ, 12 ਅਪ੍ਰੈਲ : 11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਸਿਹਤ ਸੇਵਾਵਾਂ ਦੀ […]

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ  Read More »

kirpal

ਮੁਲਾਜ਼ਮਾਂ ਦੀਆਂ  ਮੰਗਾਂ ਪ੍ਰਤੀ ਸਰਕਾਰ ਇਨਕਾਰੀ.. ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ : ਪ੍ਰੋ. ਬਡੂੰਗਰ

ਪਟਿਆਲਾ 9 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ, ਜਿਸ ਵਿਚ ਪੰਜਾਬ ਦੇ ਕਰਮਚਾਰੀਆਂ, ਪੈਨਸ਼ਨ ਧਾਰਕਾਂ ਨੂੰ ਉਨ੍ਹਾਂ ਦੇ ਬਣਦੇ ਡੀ.ਏ. ਦੇ ਪੂਰੇ ਬਕਾਏ 30 ਜੂਨ ਤੀਕ ਦੇਣ ਦੇ ਆਦੇਸ਼ ਹੋਏ ਹਨ। ਸਾਬਕਾ ਪ੍ਰਧਾਨ ਨੇ ਕਿਹਾ ਕਿ ਸੰਘਰਸ਼

ਮੁਲਾਜ਼ਮਾਂ ਦੀਆਂ  ਮੰਗਾਂ ਪ੍ਰਤੀ ਸਰਕਾਰ ਇਨਕਾਰੀ.. ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ : ਪ੍ਰੋ. ਬਡੂੰਗਰ Read More »

board

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025

ਪਟਿਆਲਾ, 9 ਅਪ੍ਰੈਲ : ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਐਵਾਰਡ ਬੀਤੇ ਦਿਨੀ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਪ੍ਰਦਾਨ ਕੀਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025 Read More »

meeting

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ, 9 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਮਿਤੀ 30 ਮਾਰਚ ਤੋਂ 09 ਅਪ੍ਰੈਲ 2026 ਤੱਕ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪਿੰਸੀਪਲ ਸੈਸੰਜ ਅਫ਼ਸਰ ਪਟਿਆਲਾ ਅਤੇ ਕਮਿਸ਼ਨਰ, ਨਗਰ ਨਿਗਮ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਮਿਸ ਨਿਧੀ, ਸਟੈਟਿਸਟਿਕਲ ਇੰਨਵੈਸਟੀਗੇਟਰ ਗ੍ਰੇਡ-II ਅਤੇ ਜ਼ਿਲ੍ਹਾ ਪਟਿਆਲਾ ਵਿਖੇ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਡਾ. ਜਗਦੀਪ ਸਿੰਘ, ਸਹਾਇਕ ਪ੍ਰੋਫੈਸਰ, ਸਰਕਾਰੀ ਕਾਲਜ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ Read More »

mayour

ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ

ਪਟਿਆਲਾ 8 ਅਪ੍ਰੈਲ  — ਵਿਸ਼ਵ ਸਿਹਤ ਦਿਵਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੋਸਾਇਟੀ (ਰਜਿ.) ਪਟਿਆਲਾ ਵੱਲੋਂ ਉਪਕਾਰ ਸਿੰਘ ਦੀ ਅਗਵਾਈ ਹੇਠ ਨਹਿਰੂ ਪਾਰਕ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੋਰਨਿੰਗ ਕਲੱਬ ਅਤੇ ਸੈਰ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਕੀਤੀ, ਜਦਕਿ ਦੇਵ ਰਾਜ ਨੇ

ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ Read More »

kirpal

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ

ਪਟਿਆਲਾ 8 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦ ਕੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਬਿੱਲ ਲਿਆਉਣ ਜਾ ਰਹੀ, ਪ੍ਰੰਤੂ ਏਸੇ ਪੰਜਾਬ ਵਿਧਾਨ ਸਭਾ ਵੱਲੋਂ ਪਹਿਲਾਂ ਵੀ ਦੋ ਵਾਰ ਅਜਿਹਾ ਹੀ ਬਿੱਲ ਪਾਸ ਕੀਤਾ ਜਾ ਚੁੱਕਾ ਹੈ, ਜਿਸ

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ Read More »

sgpc

ਗੁਰਦੁਆਰਾ ਮੋਤੀ ਬਾਗ਼ ਸਾਹਿਬ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਥਾ-ਕੀਰਤਨ ਦਰਬਾਰ ਨਾਲ ਸਮਾਪਤ

ਪਟਿਆਲਾ 8 ਅਪ੍ਰੈਲ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਚੱਲ ਰਹੇ ਸਮਾਗਮ ਦੇਰ ਰਾਤ ਨੂੰ ਕਥਾ ਪ੍ਰਵਾਹ ਅਤੇ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਧਾਰਮਿਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੱਚਖੰਡ ਸ੍ਰੀ ਦਰਬਾਰ

ਗੁਰਦੁਆਰਾ ਮੋਤੀ ਬਾਗ਼ ਸਾਹਿਬ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਥਾ-ਕੀਰਤਨ ਦਰਬਾਰ ਨਾਲ ਸਮਾਪਤ Read More »

sunil

ਥਾਪਰ ਦੇ ਪ੍ਰੋ. ਸੁਨੀਲ ਕੁਮਾਰ ਸਿੰਗਲਾ ਅਕਾਦਮਿਕ ਉੱਤਮਤਾ ਲਈ ਵਿਸ਼ੇਸ਼ ਐਲੂਮਨੀ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 7 ਅਪ੍ਰੈਲ : ਅਕਾਦਮਿਕ ਹਲਕਿਆਂ ਲਈ ਮਾਣ ਵਾਲੀ ਗੱਲ ਹੈ ਕਿ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਦੇ ਪ੍ਰੋਫੈਸਰ ਅਤੇ ਮੁਖੀ, ਪ੍ਰੋ. ਸੁਨੀਲ ਕੁਮਾਰ ਸਿੰਗਲਾ ਨੂੰ ਸੰਤ ਲੋਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਲੋਂਗੋਵਾਲ ਨੇ ਵੱਕਾਰੀ ਵਿਸ਼ੇਸ਼ ਐਲੂਮਨੀ ਪੁਰਸਕਾਰ (ਅਕਾਦਮਿਕ ਉੱਤਮਤਾ) ਨਾਲ ਸਨਮਾਨਿਤ ਕੀਤਾ ਹੈ। ਇਹ ਪੁਰਸਕਾਰ ਸਲਾਈਟ ਕੈਂਪਸ ਵਿਖੇ ਐਲੂਮਨੀ ਮੀਟ 2026

ਥਾਪਰ ਦੇ ਪ੍ਰੋ. ਸੁਨੀਲ ਕੁਮਾਰ ਸਿੰਗਲਾ ਅਕਾਦਮਿਕ ਉੱਤਮਤਾ ਲਈ ਵਿਸ਼ੇਸ਼ ਐਲੂਮਨੀ ਪੁਰਸਕਾਰ ਨਾਲ ਸਨਮਾਨਿਤ Read More »

cm maan

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪਟਿਆਲਾ; 6 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ Read More »

health

ਜਿਲ੍ਹਾ ਪਟਿਆਲਾ ਵਿੱਚ ਲਗਾਇਆ ਜਾ ਰਿਹਾ ਹੈ ਐਚ.ਪੀ.ਵੀ ਵੈਕਸੀਨ

ਪਟਿਆਲਾ 6 ਅਪ੍ਰੈਲ —   ਪਟਿਆਲਾ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇੱਕ ਇਤਿਹਾਸਕ ਅਤੇ ਦੂਰਅੰਦੇਸ਼ ਕਦਮ ਚੁੱਕਦਿਆਂ ਸਿਹਤ ਵਿਭਾਗ ਪਟਿਆਲਾ ਵੱਲੋਂ ਸਰਵਾਈਕਲ ਕੈਂਸਰ ਵਿਰੁੱਧ ਜਿਲ੍ਹਾ ਪੱਧਰੀ ਐਚ.ਪੀ.ਵੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸ਼ੁਰੂਆਤੀ ਪੱਧਰ ਉੱਤੇ ਇਹ ਟੀਕਾ ਪਟਿਆਲਾ ਜਿ਼ਲ੍ਹੇ ਦੇ 13 ਸਿਹਤ ਸੰਸਥਾਵਾਂ ਉੱਤੇ ਲਾਏ ਜਾ ਰਹੇ ਹਨ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆ ਜਿਲ੍ਹਾ

ਜਿਲ੍ਹਾ ਪਟਿਆਲਾ ਵਿੱਚ ਲਗਾਇਆ ਜਾ ਰਿਹਾ ਹੈ ਐਚ.ਪੀ.ਵੀ ਵੈਕਸੀਨ Read More »

Scroll to Top