ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ
ਘਨੌਰ, 19 ਮਾਰਚ : ਘਨੌਰ ਵਿਧਾਨ ਸਭਾ ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਬੈਠਕ ਬੱਸ ਸਟੈਂਡ ਘਨੌਰ ਵਿਖੇ ਕੀਤੀ ਗਈ। ਇਸ ਬੈਠਕ ਦੀ ਅਗਵਾਈ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਘਨੌਰ ਚੇਅਰਮੈਨ ਗੁਰਪ੍ਰੀਤ ਸਿੰਘ ਮੰਨਣ ਵੱਲੋਂ ਕੀਤੀ ਗਈ, ਜਿਸ ਵਿੱਚ ਐਸ.ਡੀ.ਐਮ. ਰਾਜਪੁਰਾ ਨਮਨ ਮਾਰਕੰਨ, ਪੰਜਾਬ […]
ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ Read More »








