ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਦਾ ਬਰੀ ਹੋਣਾ ਇਤਿਹਾਸਕ ਜਿੱਤ – ਮੇਅਰ
ਪਟਿਆਲਾ, 28 ਫਰਵਰੀ – ਦਿੱਲੀ ਦੀ ਅਦਾਲਤ ਵੱਲੋਂ ਕਥਿਤ ਅਬਕਾਰੀ ਘੁਟਾਲੇ ਦੇ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਪਟਿਆਲਾ ਵਿੱਚ ਭਰਵਾਂ ਸਵਾਗਤ ਕੀਤਾ ਗਿਆ ਹੈ। ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਇਸ ਦਿਨ ਨੂੰ ਭਾਰਤ ਦੇ ਇਤਿਹਾਸ ਵਿੱਚ ਇੱਕ […]
ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਦਾ ਬਰੀ ਹੋਣਾ ਇਤਿਹਾਸਕ ਜਿੱਤ – ਮੇਅਰ Read More »









