ਮਹਿੰਦਰਾ ਕਾਲਜ, ਪਟਿਆਲਾ ਨੂੰ ਯੂਥ ਰੈੱਡ ਕਰਾਸ ਫੰਡ ਲਈ ਤੀਜੇ ਸਥਾਨ ਦਾ ਪੁਰਸਕਾਰ
ਪਟਿਆਲਾ 17 ਨਵੰਬਰ :ਸਥਾਨਕ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੂੰ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਥ ਰੈੱਡ ਕਰਾਸ ਫੰਡ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਤੀਸਰੇ ਸਥਾਨ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਪੁਰਸਕਾਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੰਡੀਅਨ ਰੈੱਡ ਕਰਾਸ ਸੋਸਾਇਟੀ, ਪੰਜਾਬ ਰਾਜ ਸ਼ਾਖਾ ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਪ੍ਰਦਾਨ ਕੀਤਾ ਗਿਆ। ਯੂਥ ਰੈੱਡ ਕਰਾਸ ਫੰਡ […]
ਮਹਿੰਦਰਾ ਕਾਲਜ, ਪਟਿਆਲਾ ਨੂੰ ਯੂਥ ਰੈੱਡ ਕਰਾਸ ਫੰਡ ਲਈ ਤੀਜੇ ਸਥਾਨ ਦਾ ਪੁਰਸਕਾਰ Read More »









