ਮਾਝਾ

Majha

health

ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਨੇ ਡੇਂਗੂ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ

ਪਟਿਆਲਾ 10 ਨਵੰਬਰ – ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਵੱਲੋਂ ਡੇਂਗੂ ਪ੍ਰਭਾਵਿਤ ਇਲਾਕੇ ਸਨੌਰ ਦੇ ਧਰਮਕੋਟ ਪਿੰਡ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀਆਂ ਜਾ ਰਹੀਆਂ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਜੈਦੀਪ ਭਾਟੀਆ ਵੱਲੋਂ ਸਿਹਤ ਟੀਮਾਂ ਵੱਲੋਂ ਕੀਤੇ ਗਏ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਹਨਾਂ […]

ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਨੇ ਡੇਂਗੂ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ Read More »

kirpal

ਪ੍ਰਧਾਨ ਮੰਤਰੀ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਜਲਦ ਪ੍ਰਵਾਨ ਕਰਨ : ਪ੍ਰੋ. ਬਡੂੰਗਰ 

ਪਟਿਆਲਾ, 10 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਫਿਰੋਜ਼ਪੁਰ – ਦਿੱਲੀ ਬੰਦੇ ਭਾਰਤ ਰੇਲ ਗੱਡੀ ਦੀ ਆਰੰਭਤਾ ਹੋਣ ਦਾ ਸੁਆਗਤ ਕਰਦਿਆਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਭਾਈ ਮੋਦੀ ਤੇ ਰੇਲਵੇ ਮੰਤਰੀ ਦੀ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਇਸ ਟਰੇਨ ਦੇ ਸ਼ੁਰੂ ਹੋਣ ਨਾਲ ਯਾਤਰੂਆ

ਪ੍ਰਧਾਨ ਮੰਤਰੀ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਜਲਦ ਪ੍ਰਵਾਨ ਕਰਨ : ਪ੍ਰੋ. ਬਡੂੰਗਰ  Read More »

program

ਸਰਕਾਰੀ ਸਕੂਲ ਐਮੀਨੈਸ ਭਾਦਸੋ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ

ਭਾਦਸੋ, 10 ਨਵੰਬਰ :  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਭਾਦਸੋ, ਜਿਲ੍ਹਾ ਪਟਿਆਲਾ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਊਰਜਾ ਬੱਚਤ ਬਾਰੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।  ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇੰਜੀ. ਸਲੀਮ ਮੁਹੰਮਦ, ਉਪ ਮੁੱਖ ਇੰਜੀ./ਡੀ.ਐਸ.ਐਮ., ਪਟਿਆਲਾ, ਇੰਜੀ. ਭੁਪਿੰਦਰ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ/ਡੀ.ਐਸ.ਐਮ., ਪਟਿਆਲਾ, ਬਰਕੋਮਲ

ਸਰਕਾਰੀ ਸਕੂਲ ਐਮੀਨੈਸ ਭਾਦਸੋ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ Read More »

chetan

ਐਮ.ਐਲ.ਏ. ਜੌੜਾਮਾਜਰਾ ਵੱਲੋਂ 1.50 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਉਦਘਾਟਨ

ਸਮਾਣਾ, ਡਕਾਲਾ, 10 ਨਵੰਬਰ : ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਤਹਿਤ ਸਮਾਣਾ ਹਲਕੇ ਦੇ ਹਰ

ਐਮ.ਐਲ.ਏ. ਜੌੜਾਮਾਜਰਾ ਵੱਲੋਂ 1.50 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਉਦਘਾਟਨ Read More »

filip

ਯੂਨੀਵਰਸਿਟੀ ਵਿਖੇ ਜਰਮਨੀ ਦੇ ਵਿਗਿਆਨੀ ਪ੍ਰੋ. ਫਿਲਿਪ ਸਮਿਟ-ਕੋਪਲਿਨ ਨੇ ਦਿੱਤਾ ਭਾਸ਼ਣ

ਪਟਿਆਲਾ, 8 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਿਖੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਜਰਮਨੀ ਦੇ ਹੈਲਮਹੋਲਟਜ਼ ਮਿਊਨਿਖ ਤੋਂ ਐਨਾਲਿਟੀਕਲ ਬਾਇਓਜੀਓਕੈਮਿਸਟਰੀ ਲੈਬਾਰਟਰੀ ਦੇ ਡਾਇਰੈਕਟਰ ਪ੍ਰੋ. ਫਿਲਿਪ ਸਮਿਟ-ਕੋਪਲਿਨ ਵੱਲੋਂ ਦਿੱਤਾ ਗਿਆ।  ਪ੍ਰੋ. ਫਿਲਿਪ ਸਮਿਟ-ਕੋਪਲਿਨ ਨੇ ਆਪਣੇ ਭਾਸ਼ਣ ਵਿੱਚ ਇਸ ਨੁਕਤੇ ਉੱਤੇ ਕੇਂਦਰਿਤ ਹੋ ਕੇ ਜਾਣਕਾਰੀ ਦਿੱਤੀ ਕਿ ਜੀਵੰਤ ਅਤੇ

ਯੂਨੀਵਰਸਿਟੀ ਵਿਖੇ ਜਰਮਨੀ ਦੇ ਵਿਗਿਆਨੀ ਪ੍ਰੋ. ਫਿਲਿਪ ਸਮਿਟ-ਕੋਪਲਿਨ ਨੇ ਦਿੱਤਾ ਭਾਸ਼ਣ Read More »

natak

ਟੈਕਨੋਲੋਜੀ ਦੇ ਗਿਆਨ ਨੇ ਜਗਾਈ ਗੋਧਨ ਦੇ ਪਿਆਰ ਦੀ ਪੰਚ ਲਾਈਟ

ਪਟਿਆਲਾ ,8 ਨਵੰਬਰ– ਉੱਤਰੀ ਖੇਤਰ ਸੱਭਿਆਚਾਰ ਕੇਂਦਰ (ਸਭਿਆਚਾਰਕ ਮੰਤਰਾਲਾ, ਭਾਰਤ ਸਰਕਾਰ) ਪਟਿਆਲਾ ਵੱਲੋਂ ਕੇਂਦਰ ਦੇ ਨਿਰਦੇਸ਼ਕ ਜਨਾਬ ਐਮ ਫੁਰਕਾਨ ਖਾਨ ਦੀ ਅਗਵਾਈ ਅਤੇ ਉਹਨਾਂ ਦੇ ਦਿਸ਼ਾ ਨਿਰਦੇਸ਼ ਵਿੱਚ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਆਯੋਜਿਤ ਕੀਤੀ ਜਾਂਦੀ ਪਟਿਆਲਾ ਨਾਟਕ ਲੜੀ ਦੇ ਤਹਿਤ ਇਸ ਵਾਰ ਕੁਰਕਸ਼ੇਤਰ ਦੇ ਨਿਊ ਉਥਾਨ ਥੀਏਟਰ ਗਰੁੱਪ ਦੇ ਕਲਾਕਾਰਾਂ ਨੇ ਪੰਚ ਲਾਈਟ

ਟੈਕਨੋਲੋਜੀ ਦੇ ਗਿਆਨ ਨੇ ਜਗਾਈ ਗੋਧਨ ਦੇ ਪਿਆਰ ਦੀ ਪੰਚ ਲਾਈਟ Read More »

pu

ਪੰਜਾਬੀ ਯੂਨੀਵਰਸਿਟੀ ਵਿਚ ਦੂਜਾ ਬਾਲ ਨਾਟਕ ਉਤਸਵ ਆਰੰਭ

ਪਟਿਆਲਾ, 8 ਨਵੰਬਰ – ਪੰਜਾਬੀ ਭਾਸ਼ਾ ਵਿਕਾਸ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿੱਚ ਤਿੰਨ ਰੋਜ਼ਾ ਬਾਲ ਨਾਟਕ ਉਤਸਵ ਆਰੰਭ ਹੋ ਗਿਆ ਹੈ। ਬਾਲ ਰੰਗਮੰਚ ਉਤਸਵ ਦੇ ਪਹਿਲੇ ਦਿਨ ਲੋਕ ਕਲਾ ਮੰਚ ਮਜੀਠਾ ਦੇ ਬਾਲ ਕਲਾਕਾਰਾਂ

ਪੰਜਾਬੀ ਯੂਨੀਵਰਸਿਟੀ ਵਿਚ ਦੂਜਾ ਬਾਲ ਨਾਟਕ ਉਤਸਵ ਆਰੰਭ Read More »

aap

ਤਰਨਤਾਰਨ ਜਿਮਨੀ ਚੋਣਾਂ ਨੂੰ ਲੈ ਕੇ ਆਪ ਨੇਤਾਵਾਂ ਨੇ ਕੀਤੀ ਵਿਸ਼ੇਸ਼ ਮੀਟਿੰਗ

ਪਟਿਆਲਾ 8 ਨਵੰਬਰ : ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਅਤੇ ਹਲਕਾ ਸੰਗਰੂਰ ਤੋ ਇਧਾਇਕ ਨਰਿੰਦਰ ਕੌਰ ਭਰਾਜ ਅਤੇ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਪਾਰਟੀ ਦਫਤਰ ਵਿੱਚ ਇਕ ਮੀਟਿੰਗ ਦੌਰਾਨ ਵਿਚਾਰ ਚਰਚਾ ਕੀਤੀ l ਇਸ

ਤਰਨਤਾਰਨ ਜਿਮਨੀ ਚੋਣਾਂ ਨੂੰ ਲੈ ਕੇ ਆਪ ਨੇਤਾਵਾਂ ਨੇ ਕੀਤੀ ਵਿਸ਼ੇਸ਼ ਮੀਟਿੰਗ Read More »

sports

ਰੀਤੂ ਰਾਣੀ ਹਾਕੀ ਅਕੈਡਮੀ ਵੱਲੋਂ ਹਾਕੀ ਮੈਚ ਕਰਵਾਇਆ 

ਪਟਿਆਲਾ : ਅੱਜ ਪਟਿਆਲਾ ਵਿਖੇ ਐਨ.ਆਈ.ਐਸ ਪਟਿਆਲਾ ਦੇ ਹਾਕੀ ਗਰਾਊਂਡ ਵਿੱਚ ਹਾਕੀ ਇੰਡੀਆ ਦੇ 100 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਮਹਿਲਾ ਅਤੇ ਪੁਰਸ਼ ਵਰਗ ਦੇ ਮੈਚ ਕਰਵਾਏ ਗਏ। ਇਹਨਾਂ ਮੈਚਾਂ ਵਿੱਚ ਮਹਿਲਾ ਅਤੇ ਪੁਰਸ਼ ਵਰਗ ਦੀਆਂ ਟੀਮਾਂ ਨੇ ਹਿੱਸਾ ਲਿਆ। ਇਹ ਈਵੈਂਟ ਹਾਕੀ ਇੰਡੀਆ ਅਤੇ ਰੀਤੂ ਰਾਣੀ ਹਾਕੀ ਅਕੈਡਮੀ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ

ਰੀਤੂ ਰਾਣੀ ਹਾਕੀ ਅਕੈਡਮੀ ਵੱਲੋਂ ਹਾਕੀ ਮੈਚ ਕਰਵਾਇਆ  Read More »

vande

ਨਵੀਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦੇ ਲਾਂਚ ਹੋਣ ਨਾਲ ਪਟਿਆਲਾ ਵਾਸੀਆਂ ਨੂੰ ਲਾਭ ਹੋਵੇਗਾ—ਕੈਂਥ

ਪਟਿਆਲਾ, 8 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਫਿਰੋਜ਼ਪੁਰ ਛਾਉਣੀ ਅਤੇ ਦਿੱਲੀ ਵਿਚਕਾਰ ਇੱਕ ਨਵੀਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਸ਼ੁਰੂ ਕੀਤੀ ਹੈ, ਜੋ ਕਿ ਪਟਿਆਲਾ ਵਿੱਚ ਵੀ ਰੁਕੇਗੀ। ਇਸ ਪਹਿਲਕਦਮੀ ਨਾਲ ਪਟਿਆਲਾ ਵਾਸੀਆਂ ਨੂੰ ਕਾਰੋਬਾਰ, ਰੁਜ਼ਗਾਰ ਅਤੇ ਬਿਹਤਰ ਯਾਤਰਾ ਵਿਕਲਪਾਂ ਦੇ ਰੂਪ ਵਿੱਚ ਕਾਫ਼ੀ ਲਾਭ ਹੋਵੇਗਾ। ਫਿਰੋਜ਼ਪੁਰ ਛਾਉਣੀ ਅਤੇ

ਨਵੀਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦੇ ਲਾਂਚ ਹੋਣ ਨਾਲ ਪਟਿਆਲਾ ਵਾਸੀਆਂ ਨੂੰ ਲਾਭ ਹੋਵੇਗਾ—ਕੈਂਥ Read More »

Scroll to Top