ਮਾਝਾ

Majha

aap

ਤਰਨਤਾਰਨ ਜਿਮਨੀ ਚੋਣਾਂ ਨੂੰ ਲੈ ਕੇ ਆਪ ਨੇਤਾਵਾਂ ਨੇ ਕੀਤੀ ਵਿਸ਼ੇਸ਼ ਮੀਟਿੰਗ

ਪਟਿਆਲਾ 8 ਨਵੰਬਰ : ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਅਤੇ ਹਲਕਾ ਸੰਗਰੂਰ ਤੋ ਇਧਾਇਕ ਨਰਿੰਦਰ ਕੌਰ ਭਰਾਜ ਅਤੇ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਪਾਰਟੀ ਦਫਤਰ ਵਿੱਚ ਇਕ ਮੀਟਿੰਗ ਦੌਰਾਨ ਵਿਚਾਰ ਚਰਚਾ ਕੀਤੀ l ਇਸ […]

ਤਰਨਤਾਰਨ ਜਿਮਨੀ ਚੋਣਾਂ ਨੂੰ ਲੈ ਕੇ ਆਪ ਨੇਤਾਵਾਂ ਨੇ ਕੀਤੀ ਵਿਸ਼ੇਸ਼ ਮੀਟਿੰਗ Read More »

sports

ਰੀਤੂ ਰਾਣੀ ਹਾਕੀ ਅਕੈਡਮੀ ਵੱਲੋਂ ਹਾਕੀ ਮੈਚ ਕਰਵਾਇਆ 

ਪਟਿਆਲਾ : ਅੱਜ ਪਟਿਆਲਾ ਵਿਖੇ ਐਨ.ਆਈ.ਐਸ ਪਟਿਆਲਾ ਦੇ ਹਾਕੀ ਗਰਾਊਂਡ ਵਿੱਚ ਹਾਕੀ ਇੰਡੀਆ ਦੇ 100 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਮਹਿਲਾ ਅਤੇ ਪੁਰਸ਼ ਵਰਗ ਦੇ ਮੈਚ ਕਰਵਾਏ ਗਏ। ਇਹਨਾਂ ਮੈਚਾਂ ਵਿੱਚ ਮਹਿਲਾ ਅਤੇ ਪੁਰਸ਼ ਵਰਗ ਦੀਆਂ ਟੀਮਾਂ ਨੇ ਹਿੱਸਾ ਲਿਆ। ਇਹ ਈਵੈਂਟ ਹਾਕੀ ਇੰਡੀਆ ਅਤੇ ਰੀਤੂ ਰਾਣੀ ਹਾਕੀ ਅਕੈਡਮੀ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ

ਰੀਤੂ ਰਾਣੀ ਹਾਕੀ ਅਕੈਡਮੀ ਵੱਲੋਂ ਹਾਕੀ ਮੈਚ ਕਰਵਾਇਆ  Read More »

vande

ਨਵੀਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦੇ ਲਾਂਚ ਹੋਣ ਨਾਲ ਪਟਿਆਲਾ ਵਾਸੀਆਂ ਨੂੰ ਲਾਭ ਹੋਵੇਗਾ—ਕੈਂਥ

ਪਟਿਆਲਾ, 8 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਫਿਰੋਜ਼ਪੁਰ ਛਾਉਣੀ ਅਤੇ ਦਿੱਲੀ ਵਿਚਕਾਰ ਇੱਕ ਨਵੀਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਸ਼ੁਰੂ ਕੀਤੀ ਹੈ, ਜੋ ਕਿ ਪਟਿਆਲਾ ਵਿੱਚ ਵੀ ਰੁਕੇਗੀ। ਇਸ ਪਹਿਲਕਦਮੀ ਨਾਲ ਪਟਿਆਲਾ ਵਾਸੀਆਂ ਨੂੰ ਕਾਰੋਬਾਰ, ਰੁਜ਼ਗਾਰ ਅਤੇ ਬਿਹਤਰ ਯਾਤਰਾ ਵਿਕਲਪਾਂ ਦੇ ਰੂਪ ਵਿੱਚ ਕਾਫ਼ੀ ਲਾਭ ਹੋਵੇਗਾ। ਫਿਰੋਜ਼ਪੁਰ ਛਾਉਣੀ ਅਤੇ

ਨਵੀਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦੇ ਲਾਂਚ ਹੋਣ ਨਾਲ ਪਟਿਆਲਾ ਵਾਸੀਆਂ ਨੂੰ ਲਾਭ ਹੋਵੇਗਾ—ਕੈਂਥ Read More »

baba

ਮਹਾਨ ਨਗਰ ਕੀਰਤਨ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸਵਾਗਤ

ਅੰਮ੍ਰਿਤਸਰ:- 08 ਨਵੰਬਰ – ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਅਰੰਭ ਹੋਏ ਮਹਾਨ ਨਗਰ ਕੀਰਤਨ ਦਾ ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ

ਮਹਾਨ ਨਗਰ ਕੀਰਤਨ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸਵਾਗਤ Read More »

program

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਾਰਾਦਰੀ ਗਾਰਡਨ ਵਿਖੇ ਮਨਾਇਆ ਗਿਆ

ਪਟਿਆਲਾ : ਬਾਰਾਦਰੀ ਗਾਰਡਨਜ਼ ਦੇ 24 ਸੈਰ ਪ੍ਰੇਮੀ ਗਰੁੱਪਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮੂਹ ਸੰਗਤਾਂ ਨੇ ਅੰਮ੍ਰਿਤ ਵੇਲੇ ਜਪੁਜੀ ਸਾਹਿਬ ਦਾ ਪਾਠ ਅਤੇ ਕੀਰਤਨ ਕੀਤਾ ਗਿਆ। ਸਮੂਹਿਕ ਸੰਗਤ ਵਲੋਂ ਅਰਦਾਸ ਵਿਸ਼ਵ ਸੁੱਖ ਸ਼ਾਂਤੀ ਲਈ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ, ਭਾਈ ਮਰਦਾਨਾ ਜੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਾਰਾਦਰੀ ਗਾਰਡਨ ਵਿਖੇ ਮਨਾਇਆ ਗਿਆ Read More »

pu-3

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ

ਪਟਿਆਲਾ, 6 ਨਵੰਬਰ –  ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਤਿੰਨ ਰੋਜ਼ਾ ਬਾਲ ਰੰਗ ਮੰਚ ਉਤਸਵ ਕਰਵਾਇਆ ਜਾ ਰਿਹਾ ਹੈ। ਡਾ. ਗੁਰਸੇਵਕ ਲੰਬੀ ਅਤੇ ਡਾ. ਕੁਲਦੀਪ ਸਿੰਘ ਦੀਪ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮੇਲਾ 7 ਨਵੰਬਰ

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ

ਪਟਿਆਲਾ, 6 ਨਵੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਜਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਅਤੇ ਵਾਤਾਵਰਣ ਵਿਗਿਆਨ ਵਿਭਾਗ ਅਤੇ ਫ਼ੋਰੈਂਸਿਕ ਸਾਇੰਸ ਡਾਇਰੈਕਟੋਰੇਟ, ਹਿਮਾਚਲ ਪ੍ਰਦੇਸ਼ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਮੁੱਖ-ਸੁਰ ਭਾਸ਼ਣ ਦਿੱਤਾ। ਜ਼ਿਕਰਯੋਗ ਹੈ ਕਿ ਇਸ ਕਾਨਫ਼ਰੰਸ ਦਾ ਉਦਘਾਟਨ ਹਿਮਾਚਲ ਪ੍ਰਦੇਸ਼ ਸਰਕਾਰ ਦੇ

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ Read More »

police

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ

ਪਟਿਆਲਾ, 6 ਨਵੰਬਰ :  ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਅਵਤਾਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਚਿਲਡਰਨ ਹੋਮਜ਼ ਦਾ ਅਚਾਨਕ ਦੌਰਾ ਕਰਦਿਆਂ ਇੱਥੇ ਰਹਿ ਰਹੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸਿੱਖਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐੱਸ. ਓ. ਐੱਸ. ਚਿਲਡ੍ਰਨਜ਼ ਵਿਲੇਜ਼ ਰਾਜਪੁਰਾ, ਚਿਲਡ੍ਰਨ ਹੋਮ ਪਟਿਆਲਾ

ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਲ ਘਰਾਂ ਦਾ ਅਚਨਚੇਤ ਨਿਰੀਖਣ Read More »

pu

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼

ਪਟਿਆਲਾ, 6 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰ ਦਰਸ਼ਨ ਸਿੰਘ ਵੱਲੋਂ ਲਿਖੀ ਗਈ ਗਣਿਤ ਵਿਸ਼ੇ ਦੀ ਕਿਤਾਬ ਰਿਲੀਜ਼ ਕੀਤੀ ਗਈ।  ਸ੍ਰ ਦਰਸ਼ਨ ਸਿੰਘ ਨੇ ਦੱਸਿਆ ਕਿ ‘ਨਿਊ ਕੰਸੈਪਟਸ ਇਨ ਮੈਥੇਮੈਟਿਕਸ’ ਸਿਰਲੇਖ ਤਹਿਤ ਲਿਖੀ ਇਸ ਕਿਤਾਬ ਵਿੱਚ ਮਾਪਣ ਦੇ ਵਿਕਲਪਿਕ ਤਰੀਕਿਆਂ 2-ਡੀ 3-ਡੀ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼ Read More »

meeting

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨੂੰ ਮਹੀਨਾਵਾਰ  ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼

ਪਟਿਆਲਾ , 6 ਨਵੰਬਰ : ਜਿਲੇ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਨੂੰ ਹੋਰ ਬੇਹਤਰ ਬਣਾਉਣ ਲਈ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾਂ ਵੱਲੋਂ ਅੱੱਜ ਸਿਵਲ ਸਰਜਨ ਦਫਤਰ ਵਿਖੇ ਜਿਲੇ੍ਹ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਡਈ ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਮਰੀਜਾਂ ਅਤੇ ਉਨਾਂ੍ਹ

ਸਿਵਲ ਸਰਜਨ ਵੱਲੋਂ ਮੈਡੀਕਲ ਅਫਸਰਾਂ ਨੂੰ ਮਹੀਨਾਵਾਰ  ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼ Read More »

Scroll to Top