ਮਾਝਾ

Majha

dengu

ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤਹਿਤ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ                

ਪਟਿਆਲਾ 4 ਨਵੰਬਰ – ਡਿਪਟੀ ਕਮਿਸ਼ਨਰ ਪਟਿਆਲਾ  ਡਾ.ਪ੍ਰੀਤੀ ਯਾਦਵ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾਂ ਦੀ ਅਗਵਾਈ ਹੇਠ ਅੱਜ  ਡੇਂਗੂ ਪ੍ਰਭਾਵਿਤ ਏਰੀਏ ਅਤੇ ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ  ਗਤੀਵਿਧੀਆਂ  ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ  ਪੀ.ਐਚ.ਸੀ ਕੌਲੀ ਅਧੀਨ ਆਉਂਦੇ ਕਸਬਾ ਬਹਾਦਰਗੜ੍ਹ ਦੀ ਹਰਗੋਬਿੰਦ ਕਲੋਨੀ ਵਿੱਚ ਖੁਦ ਸਿਵਲ ਸਰਜਨ ਪਟਿਆਲਾ ਡਾ. ਸੰਜੇ  ਕਾਮਰਾ ਵੱਲੋਂ ਮੋਨੀਟਰਿੰਗ ਕੀਤੀ ਗਈ। […]

ਡੇਂਗੂ ਤੇ ਚਿਕਨਗੁਨੀਆ ਦੀ ਰੋਕਥਾਮ ਤਹਿਤ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ                 Read More »

multi

ਮਲਟੀਪਰਪਜ਼ ਸਕੂਲ ਦੇ ਬਾਸਕਟਬਾਲ ਖਿਡਾਰੀਆਂ ਨੇ ਮਾਰੀਆਂ ਮੱਲਾਂ

ਪਟਿਆਲਾ, 4 ਨਵੰਬਰ – 69ਵੀਆਂ ਅੰਤਰ ਜ਼ਿਲਾ ਪੰਜਾਬ ਰਾਜ ਖੇਡਾਂ ਵਿੱਚ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਟਿਆਲਾ ਦੀ ਬਾਸਕਟਬਾਲ ਅੰਡਰ-14 ਤਹਿਤ ਲੜਕਿਆਂ ਦੀ ਟੀਮ ਨੇ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਪੰਜਾਬ ਦੇ ਐਸਏਐਸ ਨਗਰ ਵਿੱਚ ਹੋਈਆਂ ਖੇਡਾਂ ਦੌਰਾਨ ਅੰਡਰ-14 ਦੇ ਖਿਡਾਰੀ ਕੱਦ ਵਿੱਚ ਛੋਟੇ ਪਰ ਹੌਸਲੇ ਵਿੱਚ ਉੱਚੇ ਅਤੇ

ਮਲਟੀਪਰਪਜ਼ ਸਕੂਲ ਦੇ ਬਾਸਕਟਬਾਲ ਖਿਡਾਰੀਆਂ ਨੇ ਮਾਰੀਆਂ ਮੱਲਾਂ Read More »

lift

ਅਕਸੀਲੇਟਰ ਲੱਗਣ ਨਾਲ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ — ਨਿਗਮ ਕਮਿਸ਼ਨਰ

ਪਟਿਆਲਾ, 4 ਨਵੰਬਰ  — ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਕਰਵਾਏ ਜਾ ਰਹੇ ਕੰਮਾਂ ਦੀ ਲੜੀ ਵਿੱਚ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਆਈ ਏ ਐਸ ਵਲੋਂ ਅੱਜ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਗਰ ਨਿਗਮ ਦੀ ਦੇਖਭਾਲ ਹੇਠ ਲੱਗੇ ਨਵੇਂ ਅਕਸੀਲੇਟਰ (ਐਕਸਲੀਰੇਟਰ)

ਅਕਸੀਲੇਟਰ ਲੱਗਣ ਨਾਲ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ — ਨਿਗਮ ਕਮਿਸ਼ਨਰ Read More »

scholar

ਸਕਾਲਰ ਫੀਲਡਜ਼ ਸਕੂਲ ਪਟਿਆਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮਾਰੋਹ

ਪਟਿਆਲਾ, 4 ਨਵੰਬਰ 2025 : ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਸ੍ੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਵਿਹੜਾ ਗੁਰਬਾਣੀ ਦੀ ਮਿੱਠੀ ਧੁਨ ਅਤੇ ਆਤਮਕ ਸ਼ਾਂਤੀ ਨਾਲ ਗੂੰਜ ਉਠਿਆ। ਸਵੇਰੇ ਦੀ ਅਸੈਂਬਲੀ ਵਿੱਚ ਮੂਲ ਮੰਤਰ ਉਚਾਰਣ, ਸ਼ਬਦ ਗਾਇਨ, ਕਵੀਸ਼ਰੀ, ਗੁਰਪੁਰਬ ਕੁਇਜ਼ ਅਤੇ ਪ੍ਰੇਰਣਾਦਾਇਕ  ਭਾਸ਼ਣ ਸ਼ਾਮਲ ਸਨ।

ਸਕਾਲਰ ਫੀਲਡਜ਼ ਸਕੂਲ ਪਟਿਆਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮਾਰੋਹ Read More »

cbi

ਸੀਬੀਆਈ ਨੇ ਬੀਐਚ ਪ੍ਰਾਪਰਟੀਜ ਮਾਲਕ ਦੇ ਘਰ ਮਾਰੀ ਰੇਡ

ਚੰਡੀਗੜ, 4 ਨਵੰਬਰ 2025 : ਸੀਬੀਆਈ ਨੇ ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 16 ਅਕਤੂਬਰ ਨੂੰ ਦਲਾਲ ਕ੍ਰਿਸ਼ਨੂ ਸ਼ਾਰਦਾ ਜ਼ਰੀਏ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ, ਜਿਸਤੋ ਬਾਅਦ ਸੀਬੀਆਈ ਨੇ ਆਪਣਾ ਸਿਕੰਜਾ ਹੋਰ ਕਸ ਦਿੱਤਾ ਹੈ। ਹੁਣ ਤਾਜਾ ਮਾਮਲੇ ਵਿਚ ਸੀਬੀਆਈ ਨੇ ਅੱਜ ਪਟਿਆਲਾ ਵਿੱਚ ਬੀਐੱਚ

ਸੀਬੀਆਈ ਨੇ ਬੀਐਚ ਪ੍ਰਾਪਰਟੀਜ ਮਾਲਕ ਦੇ ਘਰ ਮਾਰੀ ਰੇਡ Read More »

pu-1

ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ

ਪਟਿਆਲਾ, 3 ਨਵੰਬਰ – ਪੰਜਾਬੀ ਯੂਨੀਵਰਸਿਟੀ ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਵੱਲੋਂ ਆਪਣੇ 25 ਸਾਲ ਪੂਰੇ ਹੋਣ ਉੱਤੇ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਸਪੀਕਰ ਸ੍ਰ. ਕੁਲਤਾਰ

ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ Read More »

kultar

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ

ਪਟਿਆਲਾ, 3 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਅੱਜ ਡਾ. ਧਰਮ ਸਿੰਘ ਅਤੇ ਡਾ.ਪਰਮਵੀਰ ਸਿੰਘ ਵੱਲੋਂ ਭਗਵਾਨ ਬਲਾਸ ਸੁਖਨਲ ਸਾਰ ਦਾ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਬਾਵਾ ਭਗਵਾਨ ਦਾਸ ਜੀ

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ Read More »

chetan

ਪਿੰਡ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

ਸਮਾਣਾ, 3 ਨਵੰਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸਾ ਗੁੱਜਰਾਂ ਅਤੇ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ

ਪਿੰਡ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ Read More »

camp

ਸਰਕਾਰੀ ਸਕੂਲ ਨਰੜੂ ਵਿਖੇ ਲਗਾਇਆ ਜਾਗਰੂਕਤਾ ਕੈਪ

ਪਟਿਆਲਾ : ਡਾ. ਪ੍ਰੀਤੀ ਯਾਦਵ, ਆਈ.ਏ.ਐਸ., ਡਿਪਟੀ ਕਮਿਸ਼ਨਰ ਪਟਿਆਲਾ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜ਼ਸਵਿੰਦਰ ਸਿੰਘ, ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਬਲਾਕ ਖੇਤੀਬਾੜੀ ਅਫਸਰੈ ਡਾ. ਰਣਯੋਧ ਸਿੰਘ ਦ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ, ਨਰੜੂ ਵਿਖੇ ਝੋਨੇ ਦੀ ਪ੍ਰਰਾਲੀ ਪ੍ਰਬੰਧਨ ਸਕੀਮ ਅਧੀਨ ਸਕੂਲ ਕੈਂਪ ਲਗਾਇਆ ਗਿਆ। ਜਿਸ ਤਹਿਤ ਬਲਾਕ ਖੇਤੀਬਾੜੀ ਅਫਸਰ ਜੀ ਵਲੋਂ ਝੋਨੇ

ਸਰਕਾਰੀ ਸਕੂਲ ਨਰੜੂ ਵਿਖੇ ਲਗਾਇਆ ਜਾਗਰੂਕਤਾ ਕੈਪ Read More »

sanjay

ਧੂੰਏਂ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ

ਪਟਿਆਲਾ 03 ਨਵੰਬਰ – ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਫੈਲ ਰਹੇ ਧੁੰਏ ਕਾਰਣ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਮੈਡੀਕਲ ਸੁਪਰਡੈਂਟ ਕਮ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਖਰਾਬ ਹੋਣ ਕਾਰਣ ਬੱਚਿਆਂ ਤੇ ਬਜੁਰਗਾਂ ਵਿੱਚ ਖਾਸ ਤੌਰ ਤੇ ਜੋ ਪਹਿਲਾ ਹੀ

ਧੂੰਏਂ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ Read More »

Scroll to Top