ਮਾਝਾ

Majha

multani

ਪੰਜਾਬ ਦੇ ਰਾਜਪਾਲ ਵੱਲੋਂ ਮੁਲਤਾਨੀ ਮੱਲ ਮੋਦੀ ਕਾਲਜ ਨੂੰ ਪੁਰਸਕਾਰ ਪ੍ਰਦਾਨ

ਪਟਿਆਲਾ: 30 ਅਕਤੂਬਰ , 2025 – ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੂੰ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਥ ਰੈੱਡ ਕਰਾਸ ਫੰਡ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਪਹਿਲੇ ਸਥਾਨ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਪੁਰਸਕਾਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੰਡੀਅਨ ਰੈੱਡ ਕਰਾਸ ਸੋਸਾਇਟੀ, ਪੰਜਾਬ ਰਾਜ ਸ਼ਾਖਾ ਦੀ ਸਾਲਾਨਾ ਜਨਰਲ ਮੀਟਿੰਗ […]

ਪੰਜਾਬ ਦੇ ਰਾਜਪਾਲ ਵੱਲੋਂ ਮੁਲਤਾਨੀ ਮੱਲ ਮੋਦੀ ਕਾਲਜ ਨੂੰ ਪੁਰਸਕਾਰ ਪ੍ਰਦਾਨ Read More »

crime

ਐਡਮੰਟਨ ਵਿੱਚ ਭਾਰਤੀ ਮੂਲ ਦੇ ਵਿਅਕਤੀ ਦੀ ਝਗੜੇ ਵਿਚ ਹੋਈ ਮੌਤ

ਦਿੱਲੀ, 30 ਅਕਤੂਬਰ 2025 : ਵਿਦੇਸ਼ਾਂ ਵਿਚ ਭਾਰਤੀਆਂ ਉਪਰ ਹਮਲੇ ਰੁਕਨ ਦਾ ਨਾਮ ਨਹੀ ਲੈ ਰਹੇ ਹਨ। ਹੁਣ ਤਾਜਾ ਮਾਮਲੇ ਵਿਚ ਕੈਨੇਡਾ ਦੇ ਐਡਮੰਟਨ ਸ਼ਹਿਰ ਵਿਚ 55 ਸਾਲਾ ਆਰਵੀ ਸਿੰਘ ਸੱਗੂ ਦੀ ਜ਼ਿੰਦਗੀ ਇੱਕ ਛੋਟੀ ਝੜਪ ਕਾਰਨ ਖਤਮ ਹੋ ਗਈ, ਜਦੋਂ ਉਸ ਨੇ ਸਿਰਫ਼ ਆਪਣੀ ਕਾਰ ਦੇ ਨੇੜੇ ਬਦਸਲੂਕੀ ਕਰਨ ਵਾਲੇ ਅਜਨਬੀ ਨੂੰ ਟੋਕਿਆ। ਐਡਮੰਟਨ

ਐਡਮੰਟਨ ਵਿੱਚ ਭਾਰਤੀ ਮੂਲ ਦੇ ਵਿਅਕਤੀ ਦੀ ਝਗੜੇ ਵਿਚ ਹੋਈ ਮੌਤ Read More »

pu

ਖੇਤੀਬਾੜੀ ਵਿੱਚ ਏ.ਆਈ. ਦੀ ਭੂਮਿਕਾ’ ਬਾਰੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਸੈਮੀਨਾਰ

ਪਟਿਆਲਾ, 29 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵੱਲੋਂ ‘ਆਧੁਨਿਕ ਯੁੱਗ ਦੀ ਖੇਤੀਬਾੜੀ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਆਟੋਮੇਸ਼ਨ ਦੀ ਭੂਮਿਕਾ’ ਵਿਸ਼ੇ ਉੱਤੇ ਚੌਥਾ ਸਾਲਾਨਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ   ਖੇਤੀਬਾੜੀ ਖੇਤਰ ਵਿੱਚ ਟਿਕਾਊ ਅਤੇ ਤਕਨਾਲੋਜੀ-ਆਧਾਰਿਤ ਹੱਲਾਂ ਦੇ ਵਿਕਾਸ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ

ਖੇਤੀਬਾੜੀ ਵਿੱਚ ਏ.ਆਈ. ਦੀ ਭੂਮਿਕਾ’ ਬਾਰੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਸੈਮੀਨਾਰ Read More »

dc

ਸਾਰੀਆਂ ਆਰਟੀਓ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਮਿਲਣਗੀਆਂ – ਡਿਪਟੀ ਕਮਿਸ਼ਨਰ

ਪਟਿਆਲਾ, 29 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤਰੀ ਟਰਾਂਸਪੋਰਟ ਦਫ਼ਤਰਾਂ (ਆਰ.ਟੀ.ਓ.) ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚੁੱਕੇ ਗਏ ਵੱਡੇ ਕਦਮ ਤਹਿਤ ਲਗਭਗ ਸਾਰੀਆਂ ਆਰਟੀਓ ਸੇਵਾਵਾਂ ਹੁਣ ਫੇਸਲੈੱਸ ਕਰ ਦਿੱਤੀਆਂ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ

ਸਾਰੀਆਂ ਆਰਟੀਓ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਮਿਲਣਗੀਆਂ – ਡਿਪਟੀ ਕਮਿਸ਼ਨਰ Read More »

mayour

ਮੇਅਰ ਨੇ ਨਹਿਰੂ ਪਾਰਕ ਵਿੱਚ ਚੇਕ ਕੀਤੀ ਹਾਜ਼ਰੀ ਰਿਪੋਰਟ

ਪਟਿਆਲਾ, 29 ਅਕਤੂਬਰ  — ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਸਫ਼ਾਈ ਅਤੇ ਪਾਰਕਾਂ ਦੀ ਸੰਭਾਲ ਨੂੰ ਲੈ ਕੇ ਚਲ ਰਹੀ ਮੁਹਿੰਮ ਦੇ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਨੇ ਸਵੇਰੇ ਨਹਿਰੂ ਪਾਰਕ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ ਮੇਅਰ ਨੇ ਪਾਰਕ ਵਿੱਚ ਤਾਇਨਾਤ ਸਫਾਈ ਮੁਲਾਜ਼ਮਾਂ ਅਤੇ ਮਾਲੀਆਂ ਦੀ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ। ਉਨ੍ਹਾਂ  ਮੁਲਾਜ਼ਮ ਗੈਰ

ਮੇਅਰ ਨੇ ਨਹਿਰੂ ਪਾਰਕ ਵਿੱਚ ਚੇਕ ਕੀਤੀ ਹਾਜ਼ਰੀ ਰਿਪੋਰਟ Read More »

mass

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਚੈਕਿੰਗ 

ਪਟਿਆਲਾ 29 ਅਕਤੂਬਰ – ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੁੰ ਘਟਾਉਣ ਲਈ ਸਿਹਤ ਵਿਭਾਗ ਵੱਲੋ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾਂਦਾ ਹੈ। ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਚੈਕਿੰਗ  Read More »

poster

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2025 ਦੇ ਸਮਾਗਮਾਂ ਦਾ ਐਲਾਨ

ਪਟਿਆਲਾ 29 ਅਕਤੂਬਰ : ਪੰਜਾਬ ਸਰਕਾਰ ਦੀ ਅਗਵਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣ ਵਾਲੇ ਪੰਜਾਬੀ ਮਾਹ-2025 ਦੇ ਸਾਹਿਤਕ ਤੇ ਸੱਭਿਆਚਾਰਕ ਸਮਾਗਮਾਂ ਦੀ ਰੂਪ-ਰੇਖਾ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪੰਜਾਬੀ ਮਾਹ ਦਾ ਰਾਜ ਪੱਧਰੀ ਉਦਘਾਟਨੀ ਸਮਾਗਮ 1 ਨਵੰਬਰ ਨੂੰ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2025 ਦੇ ਸਮਾਗਮਾਂ ਦਾ ਐਲਾਨ Read More »

meeting

ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਪਟਿਆਲਾ ‘ਚ-ਡਿਪਟੀ ਕਮਿਸ਼ਨਰ

ਪਟਿਆਲਾ, 29 ਅਕਤੂਬਰ : ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਵਿਖੇ 4 ਨਵੰਬਰ ਨੂੰ ਸ਼ਾਮ 7 ਤੋਂ 8.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਹ

ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਪਟਿਆਲਾ ‘ਚ-ਡਿਪਟੀ ਕਮਿਸ਼ਨਰ Read More »

dbg

ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ

ਪਟਿਆਲਾ, 29 ਅਕਤੂਬਰ 2025 : ਧਰਮ ਕੁਮਾਰ ਸਭਾ ਅਤੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਪਟਿਆਲਾ ਵੱਲੋਂ ਸਵਰਗੀ ਸ੍ਰੀ ਰਾਮ ਪ੍ਰਸਾਦ ਸੇਠ ਦੀ ਯਾਦ ਵਿੱਚ ਅਗਰਸੈਨ ਹਸਪਤਾਲ ਪਟਿਆਲਾ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਸੇਠ ਪਰਿਵਾਰ ਵੱਲੋਂ ਵੱਡੀ ਗਿਣਤੀ ਵਿੱਚ ਖੂਨ ਦਾਨ ਦਿੱਤਾ ਗਿਆ ਬਾਲ ਕ੍ਰਿਸ਼ਨ ਸਿੰਗਲਾ ਪ੍ਰਧਾਨ ਸਨਾਤਨ ਧਰਮ ਕੁਮਾਰ ਸਭਾ ਦੀ ਆਗਵਾਈ ਵਿੱਚ ਖੂਨ

ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ Read More »

cm

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਪਟਿਆਲਾ, 28 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ Read More »

Scroll to Top