ਸ਼ੋ੍ਰਮਣੀ ਕਮੇਟੀ ਖਾਲਸਾ ਕਾਲਜ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗੀ : ਜਥੇਦਾਰ ਸਤਵਿੰਦਰ ਸਿੰਘ ਟੌਹੜਾ
ਸ਼ੋ੍ਰਮਣੀ ਕਮੇਟੀ ਖਾਲਸਾ ਕਾਲਜ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗੀ : ਜਥੇਦਾਰ ਸਤਵਿੰਦਰ ਸਿੰਘ ਟੌਹੜਾ ਜ਼ਮੀਨ ’ਤੇ ਭੂਮਾਫੀਏ ਵੱਲੋਂ ਕਰਵਾਈਆਂ ਜਾ ਰਹੀਆਂ ਰਜਿਸਟਰੀਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਕਰਵਾਏ ਜਾਂਚ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਡਿਪਟੀ ਕਮਿਸ਼ਨਰ ਦੇ ਧਿਆਨ ’ਚ ਲਿਆਂਦਾ ਮਾਮਲਾ ਪਟਿਆਲਾ 8 ਸਤੰਬਰ () ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ […]







