ਮਾਝਾ

Majha

baba

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਹੋਇਆ ਸਨਮਾਨ

ਅੰਮ੍ਰਿਤਸਰ:- 22 ਅਕਤੂਬਰ – ਬੰਦੀ ਛੋੜ ਦਿਵਸ ਦਿਵਾਲੀ ਮੌਕੇ ਸਮੂਹ ਨਿਹੰਗ ਸਿੰਘ ਦਲ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਏ ਸਮਾਗਮ ਦੌਰਾਨ ਪੰਥਕ ਰਵਾਇਤ ਅਨੁਸਾਰ ਇਕੱਤਰ ਹੋਈਆਂ ਅਤੇ ਗੁਰੂ ਸਾਹਿਬ ਦੇ ਸਨਮੁਖ ਨਤਮਸਤਕ ਹੋਈਆਂ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਗੁਰੂ ਸਾਹਿਬਾਨ ਵਲੋਂ ਸਾਜੇ ਨਿਵਾਜੇ ਨਿਹੰਗ ਸਿੰਘ […]

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਹੋਇਆ ਸਨਮਾਨ Read More »

dc-2

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਮੰਡੌੜ ਮੰਡੀ ਦਾ ਦੌਰਾ

ਪਟਿਆਲਾ, 21 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੌੜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੇ ਖਰੀਦ ਪ੍ਰਕ੍ਰਿਆ ‘ਤੇ ਤਸੱਲੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ‘ਚ ਕੋਈ ਮੁਸ਼ਕਿਲ ਨਹੀਂ ਅਤੇ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਮੰਡੌੜ ਮੰਡੀ ਦਾ ਦੌਰਾ Read More »

dc

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ

ਪਟਿਆਲਾ, 21 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ‘ਚ ਪਰਾਲੀ ਨੂੰ ਸਾੜਨ ਤੋਂ ਬਿਨ੍ਹਾਂ ਸੰਭਾਲਣ ਲਈ ਅੱਗੇ ਆਏ ਕਿਸਾਨਾਂ ਨੂੰ ਹੱਲਾਸ਼ੇਰੀ ਦਿੱਤੀ ਹੈ। ਉਨ੍ਹਾਂ ਨੇ ਅੱਜ ਪਿੰਡ ਮੰਡੌੜ ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਗੱਠਾਂ ਬਣਵਾ ਰਹੇ ਕਿਸਾਨ ਇੰਦਰਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ। ਇਸ ਮੌਕੇ ਡਾ. ਪ੍ਰੀਤੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ Read More »

police

ਸ਼ਹੀਦ ਹੋਏ ਮੁਲਾਜਮਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ

ਪਟਿਆਲਾ, 21 ਅਕਤੂਬਰ : ਪੰਜਾਬਜੇਲ੍ਹ ਵਿਭਾਗ ਵੱਲੋਂ ਅੱਤਵਾਦ ਸਮੇਂ ਅਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਈ.ਜੀ. (ਜੇਲ੍ਹਾਂ), ਸਹਾਇਕ ਸੁਪਰਡੈਂਟ ਜੇਲਜ ਅਤੇ ਹੈਡਵਾਰਡਰ/ਵਾਰਡਰ ਰੈਂਕ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਟਿਆਲਾ ਸਥਿਤ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਏ.ਡੀ.ਜੀ.ਪੀ. (ਜੇਲ੍ਹਾਂ) ਪੰਜਾਬ, ਅਰੁਨ ਪਾਲ ਸਿੰਘ, ਡੀ.ਆਈ.ਜੀ. (ਜੇਲ੍ਹਾਂ)

ਸ਼ਹੀਦ ਹੋਏ ਮੁਲਾਜਮਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ Read More »

ssp

ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪਟਿਆਲਾ ਪੁਲਿਸ ਲਾਈਨ ‘ਚ ਸ਼ਰਧਾਂਜਲੀ ਸਮਾਰੋਹ

ਪਟਿਆਲਾ, 21 ਅਕਤੂਬਰ: ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅੱਜ ਪੁਲਿਸ ਲਾਈਨ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ ‘ਤੇ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁਲਿਸ ਯਾਦਗਾਰੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਰੋਹ ਦੌਰਾਨ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ, ਐਸ.ਐਸ.ਪੀ. ਵਰੁਣ

ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪਟਿਆਲਾ ਪੁਲਿਸ ਲਾਈਨ ‘ਚ ਸ਼ਰਧਾਂਜਲੀ ਸਮਾਰੋਹ Read More »

modi

 ਮੁਲਤਾਨੀ ਮੱਲ ਮੋਦੀ ਕਾਲਜ ਵਿੱਚ 150ਵੀਂ ਮੋਦੀ ਜਯੰਤੀ ਦਾ ਆਯੋਜਨ

ਪਟਿਆਲਾ: 21 ਅਕਤੂਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਅੱਜ 150ਵੀਂ ਮੋਦੀ ਜਯੰਤੀ ਮੌਕੇ ਹਵਨ-ਯੱਗ ਅਤੇ ਪੂਜਾ-ਅਰਚਨਾ ਆਯੋਜਿਤ ਕੀਤੀ ਗਈ।  ਕਾਲਜ ਵੱਲੋਂ ਆਪਣੇ ਦੂਰਅੰਦੇਸ਼ੀ ਸੰਸਥਾਪਕ ਰਾਏ ਬਹਾਦੁਰ ਸੇਠ ਮੁਲਤਾਨੀ ਮੱਲ ਮੋਦੀ ਜੀ ਦੀ ਵਿਰਾਸਤ ਨੂੰ ਯਾਦ ਕਰਨ ਹਿੱਤ ਹਫ਼ਤਾ ਭਰ ਆਯੋਜਿਤ ਕੀਤੇ ਵੱਖ-ਵੱਖ ਅਕਾਦਮਿਕ, ਸਾਹਿਤਕ ਅਤੇ ਹੁਨਰ ਅਧਾਰਤ ਮੁਕਾਬਲਿਆਂ ਅਤੇ ਗਤੀਵਿਧੀਆਂ ਦੁਆਰਾ ਉਹਨਾਂ

 ਮੁਲਤਾਨੀ ਮੱਲ ਮੋਦੀ ਕਾਲਜ ਵਿੱਚ 150ਵੀਂ ਮੋਦੀ ਜਯੰਤੀ ਦਾ ਆਯੋਜਨ Read More »

sgpc

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ

ਪਟਿਆਲਾ 21ਅਕਤੂਬਰ – ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ Read More »

game

ਆਰਟਿਸਟਿਕ ਤੇ ਰਿਧਮਕ ਯੋਗਾ ‘ਚ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪਟਿਆਲਾ, 21  ਅਕਤੂਬਰ :  ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਯੋਗਾ ਦੇ ਮੁਕਾਬਲੇ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ  ਜਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਅੰਤਰ ਜ਼ਿਲ੍ਹਾ  ਲੜਕੀਆਂ ਯੋਗਾ ਦੇ ਮੁਕਾਬਲੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ  ਸਮਾਸਸਸ ਸਕੂਲ ਸਿਵਲ ਲਾਈਨ ਪਟਿਆਲਾ ਕਰਵਾਏ  ਗਏ। ਯੋਗਾ ਦੇ ਮੁਕਾਬਲਿਆਂ ਵਿੱਚ ਟਰੈਡੀਸ਼ਨਲ ਯੋਗਾਸਨਾ ਅੰਡਰ 14 ਦੇ ਵਿੱਚ ਜਲੰਧਰ ਨੇ ਪਹਿਲੀ, ਪਟਿਆਲਾ ਨੇ ਦੂਜਾ, ਐਸਏਐਸ ਨਗਰ ਮੋਹਾਲੀ ਨੇ ਤੀਜਾ, ਆਰਟਿਸਟਿਕ  ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਸੰਗਰੂਰ ਨੇ ਦੂਜਾ, ਮੋਹਾਲੀ ਨੇ ਤੀਜਾ, ਆਰਟਿਸਟਿਕ ਪੇਅਰ ਦੇ ਵਿੱਚ ਪਟਿਆਲਾ ਨੇ ਪਹਿਲਾ, ਜਲੰਧਰ ਨੇ ਦੂਜਾ ਮੋਹਾਲੀ ਨੇ ਤੀਜਾ, ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਜਲੰਧਰ ਨੇ ਤੀਜਾ, ਅੰਡਰ 17 ਟਰਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਅੰਮ੍ਰਿਤਸਰ ਸਾਹਿਬ ਨੇ ਤੀਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ,ਲੁਧਿਆਣਾ ਨੇ ਦੂਜਾ, ਫਾਜ਼ਿਲਕਾ ਨੇ ਤੀਜਾ,ਅੰਡਰ 19 ਟਰੈਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਜਲੰਧਰ ਨੇ ਤੀਜਾ,ਆਰਟਿਸਟਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਗੁਰਦਾਸਪੁਰ ਨੇ ਤੀਜਾ,ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾਂ,ਪਟਿਆਲਾ ਨੇ ਦੂਜਾ ਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਨੇ ਉੱਚੇਚੇ ਤੌਰ ਤੇ ਪਹੁੰਚ ਕੇ ਯੋਗਾ ਦੀਆਂ ਖਿਡਾਰਨਾਂ ਨੂੰ ਟਰੋਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਯੋਗਾ ਖੇਡ ਇੰਚਾਰਜ ਸੀਮਾ ਉੱਪਲ ਪ੍ਰਿੰਸੀਪਲ ਸਿਵਲ ਲਾਈਨ,ਸੰਜਨਾ ਗਰਗ ਪ੍ਰਿੰਸੀਪਲ ਪੀਐਮਸ਼੍ਰੀ ਸਸਸਸ ਮਸ਼ੀਗਣ, ਲਲਿਤ ਸਿੰਗਲਾ ਸਹਸ ਰਣਬੀਰਪੁਰਾ ਡਿਊਟੀ ਨੇ ਡਿਊਟੀ ਨਿਭਾਈ। ਇਸ ਮੌਕੇ ਤੇ ਯੋਗਾ ਦੇ ਅਬਜ਼ਰਵਰ ਸੰਯੋਗਿਤਾ, ਕਨਵੀਨਰ ਮੀਨਾ ਸੂਦ,ਗੰਗਾ ਰਾਣੀ,ਰੁਪਿੰਦਰ ਕੌਰ,ਸੁਭਾਸ਼ ਚੰਦ,ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ , ਭੁਪਿੰਦਰ ਸਿੰਘ, ਕਲਦੀਪ ਕੌਰ, ਨਿਧੀ ਸ਼ਰਮਾ, ਸੁਮਨ ਕੁਮਾਰੀ,ਹਰਦੀਪ ਕੌਰ,ਰਾਜਿੰਦਰ ਸਿੰਘ,ਮਨਜੀਤ ਸਿੰਘ, ਵਿਕਰਮ, ਸੁਸ਼ਮਾ ਰਾਣੀ, ਇੰਦਰਵੀਰਪਾਲ ਕੌਰ, ਵਿਜੈ, ਮਨਜਿੰਦਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

ਆਰਟਿਸਟਿਕ ਤੇ ਰਿਧਮਕ ਯੋਗਾ ‘ਚ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ Read More »

civil

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ

ਪਟਿਆਲਾ 18 ਅਕਤੂਬਰ – ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਧੁੰਏ ਕਾਰਣ ਅਤੇ ਦੀਵਾਲੀ ਦੇ ਮੌਕੇ ਤੇ ਪਟਾਕੇ ਆਤਿਸ਼ਬਾਜੀ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨਾਲ ਜੁੜੀਆਂ ਹੋਈਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਗਿਰਾਵਟ ਵੱਲ ਜਾਣ ਕਾਰਣ

ਸਿਹਤ ਵਿਭਾਗ ਵਲੋਂ ਸਿਹਤ ਪੱਖੋਂ ਸਾਵਧਾਨ ਰਹਿਣ ਸਬੰਧੀ ਐਡਵਾਈਜਰੀ ਜਾਰੀ ਕੀਤੀ Read More »

scholar

ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ

ਪਟਿਆਲਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਦੀਵਾਲੀ ਨਾਲ ਸੰਬੰਧਤ ਗਤੀਵਿਧੀਆਂ ਕੀਤੀਆਂ ਅਤੇ ਸਾਫ਼-ਸਫ਼ਾਈ ਕਰਕੇ ਸਾਰੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼-ਸੁਥਰੇ ਮਾਹੌਲ ਵਿੱਚ ਦੀਵਾਲੀ ਮਨਾਉਣ ਦਾ ਪ੍ਰਣ ਲਿਆ। ਇਸ ਦੇ ਚਲਦੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲਕੇ ਦੀਵਾਲੀ ਅਤੇ ਪਟਾਕਿਆਂ ਸੰਬੰਧੀ ਸਕੂਲ ਦੇ

ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ Read More »

Scroll to Top