ਮਾਝਾ

Majha

dc

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੌਂਗਲਾ ਵਿਖੇ ਬਜ਼ੁਰਗਾਂ ਨਾਲ ਮਨਾਈ ਗ੍ਰੀਨ ਦੀਵਾਲੀ 

ਪਟਿਆਲਾ, 18 ਅਕਤੂਬਰ :  ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੋਸਾਇਟੀ ਪਟਿਆਲਾ ਡਾ ਪ੍ਰੀਤੀ ਯਾਦਵ ਦੀਵਾਲੀ ਦੀ ਖੁਸ਼ੀ ਮਨਾਉਣ ਪਿੰਡ ਰੌਂਗਲਾ ਵਿਖੇ ਸਥਿਤ ਏਜ਼ਡ ਡੇਅ ਕੇਅਰ ਅਤੇ ਵੈਲਨੈਸ ਸੈਂਟਰ ‘ਚ ਪਹੁੰਚੇ। ਇਹ ਗਰੀਨ ਦੀਵਾਲੀ ਦਾ ਤਿਉਹਾਰ ਰੈੱਡ ਕਰਾਸ ਸੋਸਾਇਟੀ ਅਤੇ ਏਜ਼ਡ ਡੇਅ ਕੇਅਰ ਦੀ ਸਾਂਝੇ ਉਪਰਾਲੇ ਨਾਲ ਮਨਾਇਆ ਗਿਆ।         ਇਸ […]

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੌਂਗਲਾ ਵਿਖੇ ਬਜ਼ੁਰਗਾਂ ਨਾਲ ਮਨਾਈ ਗ੍ਰੀਨ ਦੀਵਾਲੀ  Read More »

mayour

ਅਨੰਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਪਟਿਆਲਾ, 18 ਅਕਤੂਬਰ – ਪਟਿਆਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਤਹਿਤ ਅੱਜ ਅਨੰਦ ਨਗਰ ਇਲਾਕੇ ਵਿੱਚ ਸੜਕ ਨਿਰਮਾਣ ਦੇ ਕੰਮ ਦਾ ਉਦਘਾਟਨ ਮੇਅਰ ਕੁੰਦਨ ਗੋਗੀਆ ਨੇ ਕੀਤਾ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਵਾਸੀਆਂ ਨੂੰ ਆਵਾਜਾਈ ਸਬੰਧੀ ਲੰਬੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇਗਾ ਅਤੇ ਇਲਾਕੇ ਵਿੱਚ ਸੁਚੱਜਾ ਸੜਕ ਜਾਲ ਬਣੇਗਾ। ਸੜਕ ਦੇ

ਅਨੰਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ‘ਬਾਲ ਰੰਗਮੰਚ ਉਤਸਵ’ 7 ਨਵੰਬਰ ਤੋਂ

ਪਟਿਆਲਾ, 18 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ, ਪੰਜਾਬ ਅਤੇ ਸ਼ਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਕਰਵਾਏ ਜਾ ਰਹੇ ਦੂਸਰੇ ‘ਬਾਲ ਰੰਗਮੰਚ ਉਤਸਵ’ ਦਾ ਪੋਸਟਰ ਜਾਰੀ ਕਰ ਦਿੱਤਾ ਗਿਆ। ਪੋਸਟਰ ਜਾਰੀ ਕਰਨ ਦੀ ਰਸਮ ਉੱਘੇ ਨਾਟਕਕਾਰ ਡਾ. ਸਤੀਸ਼ ਕੁਮਾਰ

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ‘ਬਾਲ ਰੰਗਮੰਚ ਉਤਸਵ’ 7 ਨਵੰਬਰ ਤੋਂ Read More »

sports

ਯਾਦਗਾਰੀ ਹੋ ਨਿੱਬੜੀਆਂ ਬਲਾਕ ਪਟਿਆਲਾ-2 ਦੀਆਂ ਖੇਡਾਂ

ਪਟਿਆਲਾ 17 ਅਕਤੂਬਰ – ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ ਬਲਾਕ ਪੱਧਰੀ ਖੇਡ ਮੁਕਾਬਲੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ ਹੋਏ। ਇਹਨਾਂ ਖੇਡਾਂ ਦੌਰਾਨ ਓਵਰਆਲ ਟਰਾਫੀ ਵਿਕਟੋਰੀਆ ਕਲੱਸਟਰ ਨੇ ਜਿੱਤੀ।

ਯਾਦਗਾਰੀ ਹੋ ਨਿੱਬੜੀਆਂ ਬਲਾਕ ਪਟਿਆਲਾ-2 ਦੀਆਂ ਖੇਡਾਂ Read More »

jodamajra

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ-ਜੌੜਾਮਾਜਰਾ

ਸਮਾਣਾ, 17 ਅਕਤੂਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ ਅਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ-ਜੌੜਾਮਾਜਰਾ Read More »

kohali

ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ : ਅਜੀਤਪਾਲ

ਪਟਿਆਲਾ, 17 ਅਕਤੂਬਰ : ਪਟਿਆਲਾ ਦੇ ਨੌਜਵਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਹੈ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ। ਉਨਾ ਆਖਿਆ ਕਿ ਜਿਨਾ ਲੋਕਾਂ ਉਪਰ ਅਧਾ ਅਧਾ ਦਰਜਨ ਐਨਡੀਪੀਸੀ ਐਕਟ ਦੇ ਪਰਚੇ ਦਰਜ ਹਨ ਅਤੇ ਜਿਹੜੇ ਲੋਕ ਪਟਿਆਲਾ ਅੰਦਰ ਨੌਜਵਾਨੀ ਨੂੰ ਨਸ਼ਿਆਂ ‘ਤੇ ਲਗਾਕੇ ਖਤਮ ਕਰ

ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ : ਅਜੀਤਪਾਲ Read More »

play

ਕਬੱਡੀ ਮੁਕਾਬਲੇ ‘ਚ ਕਲਸਟਰ ਮੈਣ ਦੀ ਟੀਮ ਜੇਤੂ

ਪਟਿਆਲਾ, 15 ਅਕਤੂਬਰ 2025 : ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਖੇਡ ਮੁਕਾਬਲੇ ਆਯੋਜਿਤ ਕੀਤਾ ਗਏ।           ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਐਡਵੋਕੇਟ ਕੀਰਤ

ਕਬੱਡੀ ਮੁਕਾਬਲੇ ‘ਚ ਕਲਸਟਰ ਮੈਣ ਦੀ ਟੀਮ ਜੇਤੂ Read More »

game

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਖੋਖੋ ‘ਚ ਪਟਿਆਲੇ ਦੀਆਂ ਖਿਡਾਰਨਾਂ ਨੇ ਜਿੱਤਿਆ ਗੋਲਡ ਮੈਡਲ

ਪਟਿਆਲਾ 15 ਅਕਤੂਬਰ  – ਜਿਲਾ ਸਿੱਖਿਆ ਅਫਸਰ (ਸ) ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜ਼ਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜਿਲਾ ਮੁਕਾਬਲੇ ਕਰਵਾਏ ਗਏ।          ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਖੋਖੋ ‘ਚ ਪਟਿਆਲੇ ਦੀਆਂ ਖਿਡਾਰਨਾਂ ਨੇ ਜਿੱਤਿਆ ਗੋਲਡ ਮੈਡਲ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਸੰਗੀਤ ਸੰਮੇਲਨ ਦਾ ਹੋਇਆ ਆਗਾਜ਼

ਪਟਿਆਲਾ, 15 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ’11ਵਾਂ ਸਲਾਨਾ ਦੋ ਰੋਜ਼ਾ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ’ ਆਰੰਭ ਹੋ ਗਿਆ ਹੈ। ਪੰਜਾਬ ਵਿਚ ਆਯੋਜਿਤ ਹੁੰਦੇ ਸ਼ਾਸਤਰੀ ਸੰਗੀਤ ਦੇ ਸੰਮੇਲਨਾਂ ਵਿੱਚ ਉੱਘਾ ਸਥਾਨ ਹਾਸਿਲ ਰੱਖਦੇ ਇਸ ਸੰਗੀਤ ਸੰਮੇਲਨ ਦੀ ਪਹਿਲੀ ਸ਼ਾਮ ਦਾ ਆਗਾਜ਼ ਸ੍ਰੀ ਦੀਪਿਨ ਰਾਜ ਵੱਲੋਂ ਪੇਸ਼ ਕੀਤੇ ਗਏ

ਪੰਜਾਬੀ ਯੂਨੀਵਰਸਿਟੀ ਵਿਖੇ ਸੰਗੀਤ ਸੰਮੇਲਨ ਦਾ ਹੋਇਆ ਆਗਾਜ਼ Read More »

bandhu

‘ਆਪ’ ਦੇ ਸੰਗਠਨ ‘ਚ ਟਕਸਾਲੀ ਵਰਕਰਾਂ ਨੂੰ ਜਿੰਮੇਵਾਰੀ ਮਿਲਣ ਤੇ ਪਾਰਟੀ ਹੋਵੇਗੀ ਮਜ਼ਬੂਤ -ਪਨੂੰ

ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਸਤਿਕਾਰਯੋਗ ਭਗਵੰਤ ਸਿੰਘ ਮਾਨ ਜੀ ਦੇ ਵਿਸ਼ਵਾਸ ਪਾਤਰ, ਪਾਰਟੀ ਦੇ ਮੁੱਖ ਬੁਲਾਰੇ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਪੰਜਾਬ ਇੰਚਾਰਜ ਬਲਤੇਜ ਪਨੂੰ ਨੇ ਪਾਰਟੀ ਦੇ ਟਕਸਾਲੀ ਵਾਲੰਟੀਅਰ ਸੰਦੀਪ ਬੰਧੂ ਨੂੰ ਹਲਕਾ ਮੀਡੀਆ ਇੰਚਾਰਜ ਤੇ ਜਸਵਿੰਦਰ ਰਿੰਪਾ ਨੂੰ ਸਹਿ-ਇੰਚਾਰਜ ਬਣਨ ਅਤੇ ਹੋਰਨਾਂ ਆਗੂਆਂ ਨੂੰ ਨਵੀਆਂ ਨਿਯੁਕਤੀਆਂ ਲਈ ਵਧਾਈਆਂ ਦੇਣ ਦੇ

‘ਆਪ’ ਦੇ ਸੰਗਠਨ ‘ਚ ਟਕਸਾਲੀ ਵਰਕਰਾਂ ਨੂੰ ਜਿੰਮੇਵਾਰੀ ਮਿਲਣ ਤੇ ਪਾਰਟੀ ਹੋਵੇਗੀ ਮਜ਼ਬੂਤ -ਪਨੂੰ Read More »

Scroll to Top