ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ
ਪਟਿਆਲਾ 15 ਅਕਤੂਬਰ – ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਮਾਨਸਿਕ ਬਿਮਾਰੀਆਂ ਤੋ ਬਚਾਅ ਦੀ ਜਾਗਰੂਕਤਾ ਲਈ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਨਰਸਿੰਗ ਸਕੂਲ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਸੁਪਰਡੈਂਟ ਐਮ.ਕੇ.ਐਚ ਡਾ.ਸੰਜੇ ਕਾਮਰਾ ਨੇ ਕਿਹਾ ਕਿ ਅੱਜ ਦੀ ਦੌੜ ਭੱਜ ਵਾਲੀ ਜ਼ਿੰਦਗੀ ਵਿੱਚ ਅਨਿਯਮਿਤ […]
ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ Read More »








