ਪਾਕਿਸਤਾਨ ਤੇ ਅਫਗਾਨਿਸਤਾਨ ਦੀਆਂ ਸਰਕਾਰਾਂ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸਾਂਭ ਸੰਭਾਲ ਦੀ ਥਾਂ ਨੇਸਤੋਨਬੂਦ ਕਰਨ ‘ਚ ਰੁਝੀਆਂ: ਬਾਬਾ ਬਲਬੀਰ ਸਿੰਘ ਅਕਾਲੀ
ਪਾਕਿਸਤਾਨ ਤੇ ਅਫਗਾਨਿਸਤਾਨ ਦੀਆਂ ਸਰਕਾਰਾਂ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸਾਂਭ ਸੰਭਾਲ ਦੀ ਥਾਂ ਨੇਸਤੋਨਬੂਦ ਕਰਨ ‘ਚ ਰੁਝੀਆਂ: ਬਾਬਾ ਬਲਬੀਰ ਸਿੰਘ ਅਕਾਲੀ ਅੰਮ੍ਰਿਤਸਰ:- 26 ਜੁਲਾਈ ( ) ਨਿਹੰਗ ਸਿੰਘਾਂ ਦੀ ਮੁਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਤੇ ਅਫਗਾਨਿਸਤਾਨ ਅੰਦਰ ਗੁਰਦੁਆਰਿਆਂ ਦੀਆਂ […]







