ਪੰਜਾਬ ਪੁਲਿਸ ਵੱਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਇੱਕ ਸੰਚਾਲਕ ਪਿਸਤੌਲ ਸਮੇਤ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪੁਲਿਸ ਟੀਮਾਂ ਵੱਲੋਂ ਅਮੀਰ ਵਿਅਕਤੀਆਂ ਨੂੰ ਜਬਰੀ ਵਸੂਲੀ ਅਤੇ ਧਮਕੀ ਭਰੀਆਂ ਕਾਲਾਂ ਕਰਨ ਵਾਲੇ ਇੱਕ ਹੋਰ ਸੰਚਾਲਕ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ/ਐਸ.ਏ.ਐਸ. ਨਗਰ, 25 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]









