ਜ਼ਿਲ੍ਹਾ ਕਚਹਿਰੀਆਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਯੋਗਾ ਅਧਿਆਪਕ ਮਿਸ ਭਾਰਤੀ ਭਾਵਨਾ ਵੱਲੋਂ ਯੋਗਾ ਕਿਰਿਆਵਾਂ ਕਰਵਾਈਆਂ ਗਈਆਂ ਪਟਿਆਲਾ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਰੁਪਿੰਦਰਜੀਤ ਚਹਿਲ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਕਚਹਿਰੀਆਂ, ਪਟਿਆਲਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ […]
ਜ਼ਿਲ੍ਹਾ ਕਚਹਿਰੀਆਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ Read More »






