ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ
ਸਕੂਲ ਸਿੱਖਿਆ ਵਿਭਾਗ ਦੇ ਹਰ ਕਾਡਰ ਦੀਆਂ ਲਗਾਤਾਰ ਹੋਣਗੀਆਂ ਤਰੱਕੀਆਂ: ਸਿੱਖਿਆ ਮੰਤਰੀ ਚੰਡੀਗੜ੍ਹ, 15 ਜੂਨ ( ): ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੁਰਾਣੀ ਮੰਗ ਦਾ ਨਿਬੇੜਾ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵੱਖਰੇ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸ. ਬੈਂਸ ਨੇ ਦੱਸਿਆ ਕਿ ਜਦੋਂ […]









