ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ ‘ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
ਮਾਈਨਿੰਗ ਕਲੱਸਟਰਾਂ ‘ਤੇ 5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ : ਗੁਰਮੀਤ ਸਿੰਘ ਮੀਤ ਹੇਅਰ ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਪਬਲਿਕ ਮਾਈਨਿੰਗ ਸਾਈਟਾਂ ਬਾਰੇ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ, 6 ਜੂਨ: ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]









