ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਨਿੱਜਰ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ
ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਚੰਡੀਗੜ੍ਹ, 25 ਮਈ – ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ […]









