ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ ‘ਚ ਮਦਦ ਕਰਨ ਵਾਲੇ ਜਾਅਲੀ ਪਾਸਪੋਰਟ ਰੈਕੇਟ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪੁਲਿਸ ਟੀਮਾਂ ਨੇ 9 ਪਾਸਪੋਰਟਾਂ ਸਮੇਤ ਫਰਜ਼ੀ ਜਾਣਕਾਰੀਆਂ ਦੀ ਵਰਤੋਂ ਕਰਕੇ ਬਣਾਏ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਕੀਤੀਆਂ ਬਰਾਮਦ: ਡੀਜੀਪੀ ਗੌਰਵ ਯਾਦਵ – ਦੋਸ਼ੀ ਵਿਅਕਤੀਆਂ ਨੇ ਜਾਅਲੀ ਪਾਸਪੋਰਟਾਂ ਦੀ ਵਰਤੋਂ ਕਰਕੇ ਕਈ ਗੈਂਗਸਟਰਾਂ ਨੂੰ […]








