ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀਟੀਐੱਫ
ਪਟਿਆਲਾ, 8 ਅਕਤੂਬਰ – ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਤੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ, ਪਰ ਸਾਲ 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਹੀਂ ਕੀਤੀਆਂ ਗਈਆਂ ਹਨ। ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ […]
ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀਟੀਐੱਫ Read More »









