ਮਾਝਾ

Majha

ਪੰਜਾਬ ਸਰਕਾਰ ਨੇ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਪੀਏਯੂ ਲੁਧਿਆਣਾ 'ਚ ਬੁਕਿੰਗ ਕਰਵਾਈ

‘ਆਪਣਾ ਆਦਰਸ਼, ਖੁਦ ਬਣੋ’, ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ

ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਪੰਜਾਬ ਸਰਕਾਰ ਛੇਤੀ ਸ਼ੁਰੂ ਕਰੇਗੀ ਨੌਜਵਾਨ ਸਭਾਵਾਂ ਨੌਜਵਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਏਗੀ ਸਰਕਾਰ ਅਸੀਂ ਚਾਹੁੰਦੇ ਹਾਂ ਕਿ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਹੀਂ, ਦੇਣ ਵਾਲੇ ਬਣਨ- ਮੁੱਖ ਮੰਤਰੀ ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ […]

‘ਆਪਣਾ ਆਦਰਸ਼, ਖੁਦ ਬਣੋ’, ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ Read More »

ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਬੱਸ ਅੱਡਿਆਂ ‘ਤੇ ਕੀਤੀ ਗਈ ਵਿਸ਼ੇਸ਼ ਚੈਕਿੰਗ

ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਬੱਸ ਅੱਡਿਆਂ ‘ਤੇ ਕੀਤੀ ਗਈ ਵਿਸ਼ੇਸ਼ ਚੈਕਿੰਗ

ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਕਰਮਚਾਰੀ ਨੇ 150 ਤੋਂ ਵੱਧ ਬੱਸ ਸਟੈਂਡਾਂ ‘ਤੇ 2000 ਤੋਂ ਵੱਧ ਲੋਕਾਂ ਦੀ ਕੀਤੀ ਤਲਾਸ਼ੀ – ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਰਾਜ ਚੋਂ ਸਮਾਜ ਵਿਰੋਧੀ ਤੱਤਾਂ ਦਾ ਸਫਾਇਆ ਕਰਨ ਦੇ ਨਿਰਦੇਸ਼ ਦਿੱਤੇ – ਸੀ.ਪੀ./ਐਸਐਸਪੀਜ਼

ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਬੱਸ ਅੱਡਿਆਂ ‘ਤੇ ਕੀਤੀ ਗਈ ਵਿਸ਼ੇਸ਼ ਚੈਕਿੰਗ Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆਂ 8ਵੀਂ ਕਲਾਸ ਦਾ ਨਤੀਜਾ

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਅਪ੍ਰੈਲ ਮਹੀਨੇ ਵਿਚ ਕਰਨਗੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸਰਹੱਦੀ ਜ਼ਿਲ੍ਹੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 5 ਅਪ੍ਰੈਲ ( ): ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ Read More »

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਟਿਆਲਾ ਤੋਂ ਕਰਵਾਉਣਗੇ ਸੀ.ਐਮ. ਦੀ ਯੋਗਸ਼ਾਲਾ ਦਾ ਰਾਜ ਪੱਧਰੀ ਆਗਾਜ਼-ਡਾ. ਬਲਬੀਰ ਸਿੰਘ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਟਿਆਲਾ ਤੋਂ ਕਰਵਾਉਣਗੇ ਸੀ.ਐਮ. ਦੀ ਯੋਗਸ਼ਾਲਾ ਦਾ ਰਾਜ ਪੱਧਰੀ ਆਗਾਜ਼-ਡਾ. ਬਲਬੀਰ ਸਿੰਘ

ਕਿਹਾ, ‘ਪੰਜਾਬ ਨੂੰ ਤੰਦਰੁਸਤ, ਖੁਸ਼ਹਾਲ ਤੇ ਰੰਗਲਾ ਬਣਾਉਣ ਦੀ ਸ਼ੁਰੂਆਤ ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ’ -ਸਾਰੇ ਪੰਜਾਬੀਆਂ ਨੂੰ ਯੋਗਾ ਕਰਨ ਦਾ ਖੁੱਲ੍ਹਾ ਸੱਦਾ, ਲੋਕਾਂ ਨੂੰ ਮੁਹੱਲਿਆਂ ‘ਚ ਮੁਫ਼ਤ ਪ੍ਰਦਾਨ ਹੋਣਗੇ ਯੋਗ ਅਧਿਆਪਕ-ਡਾ. ਬਲਬੀਰ ਸਿੰਘ ਪਟਿਆਲਾ, 4 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਟਿਆਲਾ ਤੋਂ ਕਰਵਾਉਣਗੇ ਸੀ.ਐਮ. ਦੀ ਯੋਗਸ਼ਾਲਾ ਦਾ ਰਾਜ ਪੱਧਰੀ ਆਗਾਜ਼-ਡਾ. ਬਲਬੀਰ ਸਿੰਘ Read More »

ਸਬ-ਡਵੀਜਨ ਘਨੌਰ ਪੁਲਿਸ ਵਲੋ ਬੀਤੇ 24 ਘੰਟੇ ਵਿੱਚ ਵੱਡੀ ਸਫਲਤਾ

ਸਬ-ਡਵੀਜਨ ਘਨੌਰ ਪੁਲਿਸ ਵਲੋ ਬੀਤੇ 24 ਘੰਟੇ ਵਿੱਚ ਵੱਡੀ ਸਫਲਤਾ

ਪੁਲਿਸ ਨੇ 10 ਕਿਲੋਗ੍ਰਾਮ ਸੁਲਫਾ, 40 ਗ੍ਰਾਮ ਨਸ਼ੀਲਾ ਪਾਊਡਰ ਸਮੇਤ 4 ਨਸ਼ਾ ਤਸਕਰਾਂ ਕੀਤਾ ਕਾਬੂ ਘਨੌਰ, 4 ਅਪ੍ਰੈਲ —– ਮਾਨਯੋਗ ਐਸ.ਐਸ.ਪੀ. ਪਟਿਆਲਾ ਵਰੁਨ ਸਰਮਾ ਦੇ ਦਿਸ਼ਾ ਨਿਰਦੇਸ਼ਾ ਅਤੇ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀ ਹਦਾਇਤਾਂ ਅਨੁਸਾਰ ਰਘਬੀਰ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਰਹਿਨੁਮਾਈ ਹੇਠ ਅਤੇ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ

ਸਬ-ਡਵੀਜਨ ਘਨੌਰ ਪੁਲਿਸ ਵਲੋ ਬੀਤੇ 24 ਘੰਟੇ ਵਿੱਚ ਵੱਡੀ ਸਫਲਤਾ Read More »

ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ

ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ

ਪ੍ਰਭਾਵਿਤ ਕਿਸਾਨਾਂ ਨੇ ਮੈਨੂੰ ਦੱਸਿਆ ਹੈ ਕਿ ਫਸਲਾਂ ਦੀ ਸਹੀ ਗਿਰਦਾਵਰੀ ਨਹੀਂ ਹੋ ਰਹੀ : ਭਾਜਪਾ ਪੰਜਾਬ ਮੀਤ ਪ੍ਰਧਾਨ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ 30,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਕੀਤੀ ਅਪੀਲ ਪਟਿਆਲਾ, 4 ਅਪ੍ਰੈਲ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ

ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਬਰਸਾਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਵਾਲੇ ਪਿੰਡਾਂ ਦਾ ਕੀਤਾ ਦੌਰਾ Read More »

ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ

ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ

ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ Read More »

ਏ.ਐਸ.ਆਈ. ਤੇ ਹੌਲਦਾਰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਚੰਡੀਗੜ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ

ਏ.ਐਸ.ਆਈ. ਤੇ ਹੌਲਦਾਰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More »

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ

ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ: ਮੀਤ ਹੇਅਰ ਚੰਡੀਗੜ੍ਹ, 4 ਅਪਰੈਲ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ

ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ Read More »

ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਸਬੰਧੀ 24 ਘੰਟਿਆਂ ਵਿੱਚ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ: ਹਰਜੋਤ ਸਿੰਘ ਬੈਂਸ

ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਸਬੰਧੀ 24 ਘੰਟਿਆਂ ਵਿੱਚ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ: ਹਰਜੋਤ ਸਿੰਘ ਬੈਂਸ

ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ 30 ਸਕੂਲਾਂ ਨੂੰ ਨੋਟਿਸ ਜਾਰੀ ਚੰਡੀਗੜ, 4 ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ

ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਸਬੰਧੀ 24 ਘੰਟਿਆਂ ਵਿੱਚ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ: ਹਰਜੋਤ ਸਿੰਘ ਬੈਂਸ Read More »

Scroll to Top