ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ, ਚੌਥੇ ਦੋਸ਼ੀ ਦੀ ਭਾਲ ਜਾਰੀ
ਮੁਲਜ਼ਮ ਕੁਨਾਲ ਕੋਹਲੀ ਕੋਲੋਂ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਫਰਜ਼ੀ ਸ਼ਿਕਾਇਤਾਂ ਵਾਲੀ ਫਾਈਲ ਵੀ ਹੋਈ ਬਰਾਮਦ ਅਦਾਲਤ ਵੱਲੋਂ ਤਿੰਨੇ ਮੁਲਜ਼ਮ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ ਚੰਡੀਗੜ, 22 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ, ਕੁਨਾਲ […]







