ਪੇਂਡੂ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾਵੇਗਾ- ਹਰਪਾਲ ਸਿੰਘ ਚੀਮਾ
ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ-ਚੀਮਾ ਚੰਡੀਗੜ੍ਹ/ਲੁਧਿਆਣਾ 21 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ […]









