ਮਾਝਾ

Majha

chetan

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ

ਸਮਾਣਾ, 26 ਫਰਵਰੀ : ਪਿੰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਖੇੜੀ ਬਰਨਾ ਵਿਖੇ ਨਵੀਂ ਬਣੀ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ  ਉਦਘਾਟਨ ਕੀਤਾ ਗਿਆ। ਇਹ ਸਾਰੇ ਵਿਕਾਸ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੂਰੇ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਨੇ […]

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ Read More »

cctv

ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ: ਸੀ.ਸੀ.ਟੀ.ਵੀ ਕੈਮਰਿਆਂ ਦੀ ਤਕਨੀਕੀ ਸੁਰੱਖਿਆ ਦੇ ਘੇਰੇ ਚ ਚੱਲ ਰਿਹਾ ਹੈ 

ਪਟਿਆਲਾ, 26 ਫਰਵਰੀ : ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿਖੇ ਚੱਲ ਰਿਹਾ ‘ਸਖੀ ਸ਼ਕਤੀ ਕਰਾਫਟ ਮੇਲੇ’ ਵਿੱਚ ਇਸ ਵਾਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਅਜਿਹੇ ਇੰਤਜ਼ਾਮ ਕੀਤੇ ਗਏ ਹਨ, ਜੋ ਆਮ ਤੌਰ ‘ਤੇ ਵੱਡੇ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਦੇਖਣ ਨੂੰ ਮਿਲਦੇ ਹਨ। ਮੇਲੇ ਵਿੱਚ ਆਉਣ ਵਾਲੇ ਰੋਜ਼ਾਨਾ ਹਜ਼ਾਰਾਂ ਦਰਸ਼ਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੇ ਕੰਪਲੈਕਸ ਨੂੰ

ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ: ਸੀ.ਸੀ.ਟੀ.ਵੀ ਕੈਮਰਿਆਂ ਦੀ ਤਕਨੀਕੀ ਸੁਰੱਖਿਆ ਦੇ ਘੇਰੇ ਚ ਚੱਲ ਰਿਹਾ ਹੈ  Read More »

officer

ਸਿੱਖਿਆ ਕ੍ਰਾਂਤੀ ਤਹਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਬਰਾਂ ਦੀ ਡੀਈਓ ਸੈਕੰਡਰੀ ਪਟਿਆਲਾ ਨਾਲ ਅਹਿਮ ਮੀਟਿੰਗ

ਪਟਿਆਲਾ, 26 ਫਰਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਵਿੱਚ ਚੱਲ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪਟਿਆਲਾ ਦੇ ਸਕੂਲ ਮੈਨੇਜਮੈਂਟ ਕਮੇਟੀ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਪਟਿਆਲਾ ਨਾਲ ਦਫ਼ਤਰ ਜ਼ਿਲ੍ਹਾ

ਸਿੱਖਿਆ ਕ੍ਰਾਂਤੀ ਤਹਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਬਰਾਂ ਦੀ ਡੀਈਓ ਸੈਕੰਡਰੀ ਪਟਿਆਲਾ ਨਾਲ ਅਹਿਮ ਮੀਟਿੰਗ Read More »

yoga

ਪਟਿਆਲਾ ਤੇ ਬਲਾਕ ਵਿੱਚ ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

 ਪਟਿਆਲਾ, 26 ਫ਼ਰਵਰੀ : ਸੀ.ਐਮ. ਦੀ ਯੋਗਸ਼ਾਲਾ ਅਧੀਨ ਪਟਿਆਲਾ ਜ਼ਿਲ੍ਹੇ ਦੇ ਵਿੱਚ ਚੱਲ ਰਹੀਆਂ ਹਨ। ਪਟਿਆਲਾ ਵਿੱਚ ਚਲ ਰਹੀਆਂ ਕਲਾਸਾਂ ਦਾ ਨਿਰੀਖਣ ਯੋਗਾਂ ਸੁਪਰਵਾਈਜ਼ਰ ਰਾਜਿੰਦਰ ਸਿੰਘ ਦੁਆਰਾ ਕੀਤਾ ਜਾਦਾ ਹਾ ਉਹਨਾਂ ਵੱਲੋਂ ਅਰਸ਼ਪ੍ਰੀਤ ਕੌਰ ਟ੍ਰੇਨਰ ਪਟਿਆਲਾ ਵਿੱਚ ਚੱਲ ਰਹੇ ਯੋਗ ਕਲਾਸ (ਉਪਕਾਰ ਨਗਰ ਹੈਰੀ ਪਾਰਕ ਵਿੱਚ ਲੱਗ ਰਹੀ ਹੈ) ਯੋਗ ਕਲਾਸਾਂ ਨੂੰ ਸ਼ਹਿਰੀ ਅਤੇ ਪਿੰਡਾਂ

ਪਟਿਆਲਾ ਤੇ ਬਲਾਕ ਵਿੱਚ ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ Read More »

student

ਪਟਿਆਲਾ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਦਾਦਾ ਦਾਦੀ ਦਿਵਸ ਦਾ ਆਯੋਜਨ

ਪਟਿਆਲਾ 26 ਫਰਵਰੀ : ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਰਜੀਤ ਵਾਲੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਸ਼੍ਰੀ ਸੰਜੀਵ ਸ਼ਰਮਾ ਦੀ ਰਹਿਨੁਮਾਈ ਹੇਠ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਅਧੀਨ ਦਾਦਾ / ਦਾਦੀ ਨਾਲ ਸਬੰਧਤ ਬਾਂਡਿੰਗ ਗਤੀਵਿਧੀਆਂ ਕਰਵਾਈਆਂ

ਪਟਿਆਲਾ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਦਾਦਾ ਦਾਦੀ ਦਿਵਸ ਦਾ ਆਯੋਜਨ Read More »

mela

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਸੈਲਫ਼ੀ ਪੁਆਇੰਟਾਂ ‘ਤੇ ਦਰਸ਼ਕ ਖਿਚਵਾ ਰਹੇ ਯਾਦਗਾਰੀ ਫੋਟੋਆਂ

ਪਟਿਆਲਾ, 26 ਫਰਵਰੀ : ਇੱਥੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਦਰਸ਼ਕਾਂ ਲਈ ਤਸਵੀਰਾਂ ਖਿਚਵਾਉਣ ਵਾਸਤੇ ਬਣਾਏ ਗਏ ਸੈਲਫ਼ੀ ਪੁਆਇੰਟਾਂ ‘ਤੇ ਵੱਡੀ ਗਿਣਤੀ ਦਰਸ਼ਕ ਆਪਣੀਆਂ ਯਾਦਗਾਰੀ ਫੋਟੋਆਂ ਖਿਚਵਾ ਰਹੇ ਹਨ। ਜਿੱਥੇ ਸ਼ੀਸ਼ ਮਹਿਲ ਦੀ ਵਿਰਾਸਤੀ ਇਮਾਰਤ ਦਰਸ਼ਕਾਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਹੀ ਹੈ, ਉਥੇ ਹੀ ਇੱਥੇ ਪੁਰਾਣੇ ਸੱਭਿਆਚਾਰ

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਸੈਲਫ਼ੀ ਪੁਆਇੰਟਾਂ ‘ਤੇ ਦਰਸ਼ਕ ਖਿਚਵਾ ਰਹੇ ਯਾਦਗਾਰੀ ਫੋਟੋਆਂ Read More »

state

ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ

ਪਟਿਆਲਾ, 24 ਫ਼ਰਵਰੀ 2026: ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ, ਪਟਿਆਲਾ ਦੇ  ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਵਨੀਤਾ ਰਾਣੀ ਦੀ ਅਗਵਾਈ ਹੇਠ ਚੱਲ ਰਹੇ ਐਨ.ਐੱਸ.ਐੱਸ. ਕੈਂਪ ਦੌਰਾਨ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ, ਜਿਲ੍ਹਾ ਨੋਡਲ ਅਫਸਰ ਸਵੀਪ ਪਟਿਆਲਾ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ| ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰੇ ਯੋਗ ਵੋਟਰਾਂ

ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ Read More »

mela2

ਸ਼ੀਸ਼ ਮਹਿਲ ਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਲਈ ਖੋਲ੍ਹੇ-ਵਰਜੀਤ ਵਾਲੀਆ

ਪਟਿਆਲਾ, 25 ਫਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਇੱਥੇ ਸ਼ੀਸ਼ ਮਹਿਲ ਅਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਦੇ ਦੇਖਣ ਲਈ ਖੋਲ੍ਹ ਦਿੱਤੇ ਹਨ। ਜਿੱਥੇ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਵਿਖੇ ਮਿਉਜ਼ੀਅਮ ਵਿੱਚ ਪਈਆਂ ਪੁਰਾਤਨ ਵਸਤਾਂ ਦੇਖਣ ਲਈ ਵੱਡੀ ਗਿਣਤੀ ਦਰਸ਼ਕ ਪੁੱਜ ਰਹੇ ਹਨ, ਉਥੇ ਹੀ ਪੰਜਾਬ ਸਖੀ

ਸ਼ੀਸ਼ ਮਹਿਲ ਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਲਈ ਖੋਲ੍ਹੇ-ਵਰਜੀਤ ਵਾਲੀਆ Read More »

balbir

ਸਰਕਾਰੀ ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਜਾਂ ਲਾਪਰਵਾਹੀ ‘ਤੇ ਸਖਤ  ਕਾਰਵਾਈ ਦੀ ਚੇਤਾਵਨੀ – ਸਿਹਤ ਮੰਤਰੀ

ਪਟਿਆਲਾ, 25 ਫ਼ਰਵਰੀ : ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦਾ ਪੰਜਾਬ ਦੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਲਚਕਾਣੀ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਜਿੱਥੇ ਵੀ ਕਮੀਆਂ ਜਾਂ ਲਾਪਰਵਾਹੀ ਸਾਹਮਣੇ

ਸਰਕਾਰੀ ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਜਾਂ ਲਾਪਰਵਾਹੀ ‘ਤੇ ਸਖਤ  ਕਾਰਵਾਈ ਦੀ ਚੇਤਾਵਨੀ – ਸਿਹਤ ਮੰਤਰੀ Read More »

cheema

ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੀਸ਼ ਮਹਿਲ ਕਰਾਫ਼ਟ ਮੇਲੇ ਵਿੱਚ ਪੇਂਡੂ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 25 ਫਰਵਰੀ – ਪੰਜਾਬੀ ਯੂਨੀਵਰਸਿਟੀ ਵੱਲੋਂ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਕਰਾਫ਼ਟ ਮੇਲੇ ਵਿੱਚ ਪਹਿਲੀ ਵਾਰ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਹੱਥ-ਕਲਾ ਦੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਯੂਨੀਵਰਸਿਟੀ ਦੇ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਤਹਿਤ ਵਿਚਰਦੇ ‘ਪੇਂਡੂ ਸੈਰ-ਸਪਾਟਾ ਅਤੇ ਰਵਾਇਤੀ ਕਲਾਕ੍ਰਿਤੀਆਂ ਉਪ-ਸਮੂਹ’ ਨਾਲ਼ ਸਬੰਧਤ ਇਸ ਪ੍ਰਦਰਸ਼ਨੀ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ

ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੀਸ਼ ਮਹਿਲ ਕਰਾਫ਼ਟ ਮੇਲੇ ਵਿੱਚ ਪੇਂਡੂ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ Read More »

Scroll to Top