ਮਾਝਾ

Majha

accident

ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਤ, ਇੱਕ ਗੰਭੀਰ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਖੇਤਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਹਰ ਕਿਸੇ ਨੂੰ ਹਿਲਾ ਦਿੱਤਾ। ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਤੋਂ ਵਾਪਸ ਆ ਰਹੀ ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ, ਇਹ […]

ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਤ, ਇੱਕ ਗੰਭੀਰ Read More »

lottery

ਮਾਨਸਾ ਦੇ ਨੌਜਵਾਨ ਦੀ ਨਿਕਲੀ 1.5 ਕਰੋੜ ਦੀ ਲਾਟਰੀ

ਮਾਨਸਾ, 7 ਅਕਤੂਬਰ : ਮਾਨਸਾ ਤੋਂ ਖੁਸ਼ਖਬਰੀ ਮਿਲੀ ਹੈ। ਸ਼ਹਿਰ ਦੇ ਟਾਇਰ ਪੈਂਚਰ ਮਨਮੋਹਨ ਸਿੰਘ ਨੇ ਪੰਜਾਬ ਸਰਕਾਰ ਦੀ 1.50 ਕਰੋੜ ਰੁਪਏ ਦੀ ਲਾਟਰੀ ਜਿੱਤ ਕੇ ਆਪਣੇ ਪਰਿਵਾਰ ਲਈ ਖੁਸ਼ੀਆਂ ਭਰ ਦਿਤੀਆਂ। ਇਹ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਮਨਮੋਹਨ ਸਿੰਘ ਮਾਨਸਾ ਵਿੱਚ ਟਾਇਰ ਪੈਂਚਰ ਦਾ ਕੰਮ ਕਰਦੇ ਹਨ ਅਤੇ ਪਿਛਲੇ

ਮਾਨਸਾ ਦੇ ਨੌਜਵਾਨ ਦੀ ਨਿਕਲੀ 1.5 ਕਰੋੜ ਦੀ ਲਾਟਰੀ Read More »

kirpal

ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਹੀ ਚਲਣਾ ਚਾਹੀਦਾ ਹੈ: ਪ੍ਰੋ. ਬਡੂੰਗਰ

ਪਟਿਆਲਾ , 7 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ

ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਹੀ ਚਲਣਾ ਚਾਹੀਦਾ ਹੈ: ਪ੍ਰੋ. ਬਡੂੰਗਰ Read More »

dharmik

ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ

ਪਟਿਆਲਾ 7 ਅਕਤੂਬਰ – ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਜੀ ਦੇ ਤਪ ਅਸਥਾਨ ਵਿਖੇ ਅੱਜ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਮਨਾਇਆ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਸੰਤ ਜਸਪਾਲ ਸਿੰਘ ਬੁੋਰਜ ਲਿੱਟਾ, ਸੰਤ

ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ Read More »

raid

ਫੂਡ ਸੇਫਟੀ ਟੀਮ ਵੱਲੋਂ ਡੇਅਰੀ ਯੂਨਿਟ ‘ਤੇ ਰੇਡ, 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ

ਪਟਿਆਲਾ, 7 ਅਕਤੂਬਰ : ਪਟਿਆਲਾ ਵਿੱਚ ਫੂਡ ਸੇਫਟੀ ਟੀਮ ਨੇ ਅੱਜ ਤੜਕਸਾਰ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ।ਇਸ ਦੌਰਾਨ ਨੇੜਲੇ ਪਿੰਡ ਚੁਤਹਿਰਾ ਵਿਖੇ ਇੱਕ ਡੇਅਰੀ ਯੂਨਿਟ ਉੱਤੇ ਰੇਡ ਦੌਰਾਨ 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ ਕੀਤਾ ਗਿਆ। ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਕਮਿਸ਼ਨਰ ਦਿਲਰਾਜ ਸਿੰਘ ਦੇ ਸਖਤ ਹੁਕਮਾਂ

ਫੂਡ ਸੇਫਟੀ ਟੀਮ ਵੱਲੋਂ ਡੇਅਰੀ ਯੂਨਿਟ ‘ਤੇ ਰੇਡ, 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ Read More »

ਪੰਜਾਬੀ ਸ਼ਬਦ ਜੋੜਾਂ ਬਾਰੇ ਭਾਸ਼ਾ ਵਿਭਾਗ ਦੀ ਗੋਸ਼ਟੀ ਅੱਜ

ਪਟਿਆਲਾ 7 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਪੰਜਾਬੀ ਭਾਸ਼ਾ ਦੇ ਸ਼ਬਦ ਜੋੜਾਂ ਸਬੰਧੀ ‘ਪ੍ਰਮਾਣਿਕ ਸ਼ਬਦ-ਜੋੜ: ਇੱਕ ਸੰਵਾਦ’ ਵਿਸ਼ੇ ਤਹਿਤ ਇੱਕ ਦਿਨਾ ਗੋਸ਼ਟੀ ਭਲਕੇ 8 ਅਕਤੂਬਰ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਸਵੇਰੇ 10 ਵਜੇ ਸ਼ੁਰੂ ਹੋਣ ਵਾਲੀ ਇਸ ਗੋਸ਼ਟੀ ਦੌਰਾਨ ਸ਼ਬਦ ਜੋੜਾਂ ਸਬੰਧੀ

ਪੰਜਾਬੀ ਸ਼ਬਦ ਜੋੜਾਂ ਬਾਰੇ ਭਾਸ਼ਾ ਵਿਭਾਗ ਦੀ ਗੋਸ਼ਟੀ ਅੱਜ Read More »

ladu

ਪਹਿਲਵਾਨ ਲੋਕ ਭਲਾਈ ਯੂਥ ਕਲੱਬ ਵੱਲੋਂ ਲੱਡੂਆਂ ਅਤੇ ਸਮੋਸਿਆਂ ਦਾ ਭੰਡਾਰਾ ਵਰਤਾਇਆ

ਪਟਿਆਲਾ :  ਪਹਿਲਵਾਨ ਲੋਕ ਭਲਾਈ ਯੂਥ ਕਲੱਬ ਮੋਦੀ ਪਲਾਜਾ ਪਟਿਆਲਾ ਵੱਲੋਂ ਅੱਜ ਸ੍ਰਿਸ਼ਟੀ ਰਚਿਤ ਭਗਵਾਨ ਵਾਲਮੀਕੀ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਨਾਭਾ ਗੇਟ ਮੋਦੀ ਪਲਾਜ਼ਾ ਪਟਿਆਲਾ ਦੇ ਸਾਹਮਣੇ ਸਮੋਸੇ ਅਤੇ ਲੱਡੂਆਂ ਦਾ ਅਟੁੱਟ ਭੰਡਾਰਾ ਕੀਤਾ ਗਿਆ।  ਧਾਰਮਿਕ ਸਮਾਗਮ ਵਿੱਚ ਪਹੁੰਚੇ ਇੰਦਰਮੋਹਨ ਸਿੰਘ ਬਜਾਜ ਸ਼ਿਰੋਮਣੀ ਅਕਾਲ ਦਲ ਭਰਵੇਂ  ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ

ਪਹਿਲਵਾਨ ਲੋਕ ਭਲਾਈ ਯੂਥ ਕਲੱਬ ਵੱਲੋਂ ਲੱਡੂਆਂ ਅਤੇ ਸਮੋਸਿਆਂ ਦਾ ਭੰਡਾਰਾ ਵਰਤਾਇਆ Read More »

baba

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਵਧਾਈ ਦਿੱਤੀ

ਅੰਮ੍ਰਿਤਸਰ:- 7 ਅਕਤੂਬਰ – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਪੇਸ਼ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਵਧਾਈ ਦਿੱਤੀ Read More »

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ ਤੇ ਪਾਬੰਦੀ

ਪਟਿਆਲਾ 6 ਅਕਤੂਬਰ- ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ ਪੀਣ ਵਾਲੀਆਂ ਹੋਰ ਚੀਜਾਂ ਜਿਹਨਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ ਤੇ ਪਾਬੰਦੀ Read More »

dengu

ਡੇਂਗੂ ਤੋਂ ਬਚਾਅ ਲਈ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ

ਪਟਿਆਲਾ 6 ਅਕਤੂਬਰ – ਡੇਂਗੂ ਦੇ ਵੱਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਖਾਸ ਸਾਵਧਾਨੀਆਂ ਬਰਤੀਆਂ ਜਾਣ ਤਾਂ ਜੋ ਡੇਂਗੂ ਦੀ ਰੋਕਥਾਮ ਕੀਤੀ ਜਾ ਸਕੇ। ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਜੇ ਕਿਸੇ ਵਿਅਕਤੀ ਨੂੰ ਦੋ ਦਿਨਾਂ ਤੋਂ ਵੱਧ

ਡੇਂਗੂ ਤੋਂ ਬਚਾਅ ਲਈ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ Read More »

Scroll to Top