ਮਾਲੀਏ ਵਿੱਚ ਕੀਤੇ ਵਾਧੇ ਸਦਕਾ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ ਵਿੱਚ ਰਿਕਾਰਡ ਵਾਧਾ ਸੰਭਵ ਹੋਇਆ- ਹਰਪਾਲ ਸਿੰਘ ਚੀਮਾ
ਆਬਕਾਰੀ ਵਿੱਚ 45 ਫੀਸਦੀ ਵਾਧਾ ਦਰਜ਼ ਕਰਨ ਲਈ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾਣੀ ਚਾਹੀਦੀ ਸੀ ਸਰਾਹਣਾ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਜਮ੍ਹਾ ਕਰਵਾਏ 3000 ਕਰੋੜ ਰੁਪਏ ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ ਸਰਕਾਰ ਵੱਲੋਂ ਕਾਨੂੰਨ ਅਨੁਸਾਰ ਹੀ ਲਿਆ ਗਿਆ […]









