ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ
ਵਿਦੇਸ਼ੀ ਨਾਗਰਿਕਾਂ ਨੂੰ ਪੰਜਾਬ ‘ਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵਕਾਲਤ – ਮਨੁੱਖੀ ਸਮੱਗਲਿੰਗ ਕਰਨ ਵਾਲੇ ਟਰੈਵਲ ਅਤੇ ਇੰਮੀਗ੍ਰੇਸ਼ਨ ਏਜੰਟਾਂ ਉੱਤੇ ਸ਼ਿਕੰਜਾ ਕੱਸਣ ਦੀ ਲੋੜ – ਆਈਲੈਟਸ ਨੂੰ ਸਿੱਖਿਆ ਸਿਸਟਮ ਨਾਲ ਜੋੜਨ ਲਈ ਵਿਚਾਰ ਕੀਤੀ ਜਾਵੇ : ਧਾਲੀਵਾਲ – ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨ ਆਰ ਆਈ ਵਿਭਾਗ ਵਲੋਂ […]









