ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ
ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 16 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ […]









