ਮਾਝਾ

Majha

ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ; ਮੁੱਖ ਮੰਤਰੀ ਦੀ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਵੰਗਾਰ

ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ […]

ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ; ਮੁੱਖ ਮੰਤਰੀ ਦੀ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਵੰਗਾਰ Read More »

ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ: ਭਗਵੰਤ ਮਾਨ

ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਲਿਆ ਅਹਿਦ ਕਿਹਾ, ਰਾਜਪਾਲ ਦਾ ਇਹ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ‘ਚ ਵੱਡੀ ਪੱਧਰ ‘ਤੇ ਹੋਣ ਵਾਲੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਚੰਡੀਗੜ੍ਹ, 7 ਮਾਰਚ: ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ

ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ: ਭਗਵੰਤ ਮਾਨ Read More »

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ: ਮੀਤ ਹੇਅਰ

ਮੀਤ ਹੇਅਰ ਨੇ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਈਆਂ ਚੰਡੀਗੜ੍ਹ, 7 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਦਾ ਰਾਜ਼ ਹੈ ਅਤੇ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ: ਮੀਤ ਹੇਅਰ Read More »

– ਪਨਸਪ ਮੁਲਾਜਮਾਂ ਵੱਲੋਂ ਅਣਮਿਥੇ ਸਮੇਂ ਲਈ ਸੂਬਾ ਭਰ ਵਿੱਚ ਕੰਮਕਾਜ ਠੱਪ

ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਸਾਂ ਲਾਗੂ ਨਾ ਕੀਤੇ ਜਾਣ ਤੋਂ ਰੋਸ਼ – ਪਟਿਆਲਾ ‘ਚ ਠੋਕਿਆ ਧਰਨਾ : ਮੁਲਾਜਮਾਂ ਵੱਲੋ ਪੰਜਾਬ ਅੰਦਰ ਕਣਕ ਦੀ ਖ੍ਰੀਦ ਦਾ ਬਾਈਕਾਟ ਕਰਨ ਦਾ ਐਲਾਨ – ਹੜਤਾਲ ਕਾਰਨ ਕਣਕ ਦੀ ਨਿਕਾਸੀ, ਪੈਡੀ ਦੀਆਂ ਭੌਤਿਕ ਪੜਤਾਲਾਂ ‘ਤੇ ਮਿਡ-ਡੇ ਮੀਲ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਪਟਿਆਲਾ, 7 ਮਾਰਚ : ਪੰਜਾਬ ਦੇ ਸਾਰੇ ਸਰਕਾਰੀ

– ਪਨਸਪ ਮੁਲਾਜਮਾਂ ਵੱਲੋਂ ਅਣਮਿਥੇ ਸਮੇਂ ਲਈ ਸੂਬਾ ਭਰ ਵਿੱਚ ਕੰਮਕਾਜ ਠੱਪ Read More »

ਪੀਆਰਟੀਸੀ ਸੂਬੇ ਦੇ ਲੋਕਾਂ ਨੂੰ ਵਧੀਆ ਤੇ ਸੁਚਾਰੂ ਸਹੂਲਤਾਂ ਤੇ ਪ੍ਰਬੰਧ ਦੇਵੇਗੀ : ਰਣਜੋਧ ਹਡਾਣਾ

ਪੀਆਰਟੀਸੀ ਵਿੱਚ ਸੁਧਾਰ ਦੀ ਮੁਹਿੰਮ ਸ਼ੁਰੂ ਹੋ ਰਹੀ ਹੈ – ਕਰਪਟ ਲੋਕਾਂ ਨੂੰ ਨਹੀਂ ਜਾਵੇਗਾ ਬਖਸ਼ਿਆ ਪਟਿਆਲਾ 7 ਮਾਰਚ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੋਧ ਹਡਾਣਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੀਆਰਟੀਸੀ ਸੂਬੇ ਦੇ ਲੋਕਾਂ ਨੂੰ ਵਧੀਆ ਤੇ ਸੁਚਾਰੂ ਸਹੂਲਤਾਂ ਤੇ ਪ੍ਰਬੰਧ ਦੇਵੇਗੀ, ਜਿਸ ਨਾਲ ਲੋਕ ਪੀਆਰਟੀਸੀ ਦਾ ਆਨੰਦ ਮਾਣ ਸਕਣਗੇ। ਉਨ੍ਹਾਂ ਕਿਹਾ

ਪੀਆਰਟੀਸੀ ਸੂਬੇ ਦੇ ਲੋਕਾਂ ਨੂੰ ਵਧੀਆ ਤੇ ਸੁਚਾਰੂ ਸਹੂਲਤਾਂ ਤੇ ਪ੍ਰਬੰਧ ਦੇਵੇਗੀ : ਰਣਜੋਧ ਹਡਾਣਾ Read More »

ਕੋਈ ਵੀ ਸਰਕਾਰੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ: ਮੀਤ ਹੇਅਰ

ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਵਿਧਾਨ ਸਭਾ ਵਿੱਚ ਧਿਆਨ ਦਿਵਾਓ ਮਤੇ ਉੱਤੇ ਦਿੱਤਾ ਜਵਾਬ, ‘ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਚੰਡੀਗੜ੍ਹ, 7 ਮਾਰਚ ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ

ਕੋਈ ਵੀ ਸਰਕਾਰੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ: ਮੀਤ ਹੇਅਰ Read More »

ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ

• 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ ਕੁੱਲ 47 ਜਾਇਦਾਦਾਂ ਦੀ ਕੀਤੀ ਨਿਲਾਮੀ • ਗਮਾਡਾ ਨੇ ਈ-ਨਿਲਾਮੀ ਵਿੱਚ ਸਭ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਵੇਚਣ ਦਾ ਰਿਕਾਰਡ ਬਣਾਇਆ • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਈ-ਨਿਲਾਮੀ ਸਫ਼ਲ ਕਰਾਰ ਚੰਡੀਗੜ੍ਹ/ਐਸ.ਏ.ਐਸ.ਨਗਰ, 7 ਮਾਰਚ: ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ

ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ Read More »

ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੀਤੀ ਹਦਾਇਤ

ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ 15, 16, 17, 19 ਅਤੇ 20 ਮਾਰਚ ਨੂੰ ਹੋਣ ਵਾਲੇ ਵੱਡ-ਆਕਾਰੀ ਸਮਾਗਮ ਲਈ ਪ੍ਰਬੰਧਾਂ ਦੀ ਕੀਤੀ ਸਮੀਖਿਆ * ਅਫ਼ਵਾਹਾਂ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ * ਪੰਜਾਬ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ * ਅੰਤਰਰਾਸ਼ਟਰੀ ਸੈਰ-ਸਪਾਟੇ ਦੇ ਨਕਸ਼ੇ ‘ਤੇ ਪੰਜਾਬ ਨੂੰ ਪ੍ਰਦਰਸ਼ਿਤ ਕਰੇਗਾ ਸੰਮੇਲਨ

ਜੀ-20 ਸਿਖ਼ਰ ਸੰਮੇਲਨ ਨੂੰ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਰਹੇ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੀਤੀ ਹਦਾਇਤ Read More »

ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ ਮੱਛੀ ਪੂੰਗ ਫਾਰਮ: ਲਾਲਜੀਤ ਸਿੰਘ ਭੁੱਲਰ

ਭਗਵੰਤ ਮਾਨ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਕੀਤਾ ਜਾਰੀ ਵਿਦਿਆਰਥਣ ਪ੍ਰਨੀਤ ਕੌਰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਚੰਡੀਗੜ੍ਹ, 6 ਮਾਰਚ: ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ

ਭਗਵੰਤ ਮਾਨ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ Read More »

ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ : ਹਰਜੋਤ ਸਿੰਘ ਬੈਂਸ

ਸੀ ਸੀ ਟੀ ਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਜਾਰੀ ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ

ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਲੱਗਣਗੇ ਸੀ ਸੀ ਟੀ ਵੀ ਕੈਮਰੇ : ਹਰਜੋਤ ਸਿੰਘ ਬੈਂਸ Read More »

Scroll to Top