ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ
ਚੰਡੀਗੜ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਤਿੰਨ ਵੱਡੇ ਸ਼ਹਿਰਾਂ ਨੂੰ ਪਵਿਤਰ ਸ਼ਹਿਰ ਹੋਣ ਦਾ ਦਰਜਾ ਦਿਤਾ ਹੈ, ਉੱਥੇ ਉਨਾ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣੇਗੀ। ਉਨ੍ਹਾਂ ਐਲਾਨ ਕੀਤਾ ਹੈ ਕਿ ਸੂਬੇ ਦੇ ਤਿੰਨ ਸ਼ਹਿਰਾਂ […]
ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ Read More »








