ਮਾਝਾ

Majha

jodamajra

ਵਿਧਾਇਕ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

ਸਮਾਣਾ, 1 ਅਕਤੂਬਰ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਨੇ ਅੱਜ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ […]

ਵਿਧਾਇਕ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ Read More »

kissan

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ

ਪਟਿਆਲਾ, 1 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਵਾਤਾਵਰਣ ਬਚਾਉਣ ਲਈ ਪਰਾਲੀ ਜਮੀਨ ‘ਚ ਹੀ ਮਿਲਾਉਣ ਦਾ ਸੱਦਾ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ ਵਰੁਣ ਸ਼ਰਮਾ ਸਮੇਤ ਸਾਰੇ ਏ.ਡੀ.ਸੀਜ, ਐਸ.ਡੀ.ਐਮਜ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗਾਂ ਦੀਆਂ ਟੀਮਾਂ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ Read More »

mayour

ਪਟਿਆਲਾ ਵਿੱਚ 3.5 ਏਕੜ ‘ਚ ਮੀਆਵਾਕੀ ਜੰਗਲ ਦੀ ਸ਼ੁਰੂਆਤ

ਪਟਿਆਲਾ, 1 ਅਕਤੂਬਰ  – ਪਟਿਆਲਾ ਸ਼ਹਿਰ ਨੂੰ ਹਰਾ-ਭਰਾ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਲੁਧਿਆਣਾ ਨੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਅੱਜ ਫੋਕਲ ਪੁਆਇੰਟ, ਪਟਿਆਲਾ ਵਿੱਚ 3.5 ਏਕੜ ‘ਚ ਬਣਾਏ ਜਾ ਰਹੇ ਸ਼ਹਿਰ ਦੇ ਪਹਿਲੇ ਤੇ ਸਭ ਤੋਂ ਵੱਡੇ ਮੀਆਵਾਕੀ ਜੰਗਲ ਦੀ ਬਿਜਾਈ ਸ਼ੁਰੂ ਕੀਤੀ। ਇਸ ਪ੍ਰੋਜੈਕਟ ਦਾ ਉਦਘਾਟਨ ਮੇਅਰ

ਪਟਿਆਲਾ ਵਿੱਚ 3.5 ਏਕੜ ‘ਚ ਮੀਆਵਾਕੀ ਜੰਗਲ ਦੀ ਸ਼ੁਰੂਆਤ Read More »

farmer

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 1 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ Read More »

ramleela

ਜੋੜੀਆਂ ਭੱਠੀਆਂ ਚੌਕ ਵਿਖੇ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ – ਵਰੁਣ ਜਿੰਦਲ

ਪਟਿਆਲਾ, 1 ਅਕਤੂਬਰ: ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਅਗਵਾਈ ਹੇਠ ਜੋੜੀਆਂ ਭੱਠੀਆਂ ਚੌਕ ਵਿਖੇ ਆਯੋਜਿਤ ਸ਼੍ਰੀ ਰਾਮ ਲੀਲਾ ਵਿੱਚ ਰਾਵਣ ਦੇ ਭਰਾ ਕੁੰਭਕਰਨ ਨਾਲ ਜੁੜੇ ਦ੍ਰਿਸ਼ ਦਰਸ਼ਕਾਂ ਲਈ ਬਹੁਤ ਹੀ ਰੋਮਾਂਚਕ ਰਹੇ। ਇਸ ਮੌਕੇ ਐਡਵੋਕੇਟ ਬਲਜਿੰਦਰ ਸਿੰਘ ਠਾਕੁਰ, ਅਰਜੁਨ ਜੀ, ਭੁਪੇਸ਼ ਅਗਰਵਾਲ, ਵਿਜੈ ਮੋਹਨ ਗੁਪਤਾ, ਰਾਕੇਸ਼, ਮਦਨ ਲਾਲ, ਨਿਖਿਲ ਸਾਰੋਵਾਲ, ਡਾ. ਅਰਪਣਾ ਸਾਰੋਵਾਲ, ਪ੍ਰਿੰਸ ਬਾਬਾ, ਅਸ਼ਵਨੀ ਜੀ ਅਤੇ ਜਿੰਮੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਪ੍ਰਧਾਨ ਵਰੁਣ ਜਿੰਦਲ ਨੇ

ਜੋੜੀਆਂ ਭੱਠੀਆਂ ਚੌਕ ਵਿਖੇ ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ – ਵਰੁਣ ਜਿੰਦਲ Read More »

kohali

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਪਟਿਆਲਾ, 1 ਅਕਤੂਬਰ : ਪਟਿਆਲਾ ਦੇ ਵਾਸੀਆਂ ਨੂੰ ਆਧੁਨਿਕ ਸੜਕ ਸੁਵਿਧਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦਿਆਂ, ਪਟਿਆਲਾ ਦੇ  ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਨੇ ਮਜੀਠੀਆ ਇਨਕਲੇਵ ਅਤੇ ਯਾਦਵਿੰਦਰਾ ਇਨਕਲੇਵ ਵਿਚ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ। ਇਹ ਕੰਮ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਹ ਨਿਰਮਾਣ ਕਾਰਜ ਇਲਾਕੇ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ Read More »

program

ਯੂਨੀਵਰਸਿਟੀ ਵਿਖੇ ਪੰਜਾਬ ਦੀਆਂ ਵਿਰਾਸਤੀ ਹੱਥ-ਕਲਾਵਾਂ ਨਾਲ਼ ਸਬੰਧਤ ਵਰਕਸ਼ਾਪ ਸੰਪੰਨ

ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਈ. ਆਈ.ਸੀ. ਐੱਚ. ਦੇ ਸਬ ਗਰੁਪ ‘ਰੂਰਲ ਟੂਰਿਜ਼ਮ ਅਤੇ ਟਰੀਡੀਸ਼ਨਲ ਆਰਟੀਫੈਕਟਸ’ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਦੀਆ ਵਿਰਾਸਤੀ ਹੱਥ ਕਲਾਵਾਂ ਵਿੱਚ ਨਿਪੁੰਨ ਬਣਾਉਣ ਲਈ ਲਗਾਈ ਗਈ ਵਰਕਸ਼ਾਪ ਸਫਲਤਾਪੂਰਵਕ ਕੱਲ੍ਹ ਸੰਪੰਨ ਹੋ ਗਈ ਹੈ। ਇਹ 8 ਰੋਜ਼ਾ ਵਰਕਸ਼ਾਪ ਮਿਤੀ 23 ਸਤੰਬਰ ਤੋਂ ਜਾਰੀ ਸੀ ਜਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ

ਯੂਨੀਵਰਸਿਟੀ ਵਿਖੇ ਪੰਜਾਬ ਦੀਆਂ ਵਿਰਾਸਤੀ ਹੱਥ-ਕਲਾਵਾਂ ਨਾਲ਼ ਸਬੰਧਤ ਵਰਕਸ਼ਾਪ ਸੰਪੰਨ Read More »

school

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

ਪਟਿਆਲਾ, 1 ਅਕਤੂਬਰ :   ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀ.ਸੀ.ਐੱਸ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ Read More »

speech

ਡਾ. ਕਮਲੇਸ਼ ਉੱਪਲ ਨੇ ‘ਪੰਜਾਬੀ ਨਾਟਕ ਅਤੇ ਰੰਗਮੰਚ’ ਵਿਸ਼ੇ ਉੱਪਰ ਦਿੱਤਾ ਵਿਸ਼ੇਸ਼ ਭਾਸ਼ਣ

ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਸਾਹਿਤ ਅਤੇ ਆਲੋਚਨਾ ਦੀ ਪ੍ਰਮੁੱਖ ਸ਼ਖ਼ਸ਼ੀਅਤ ਡਾ. ਕਮਲੇਸ਼ ਉੱਪਲ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਉਨ੍ਹਾਂ ‘ਪੰਜਾਬੀ ਨਾਟਕ ਅਤੇ ਰੰਗਮੰਚ’ ਵਿਸ਼ੇ ਉੱਪਰ ਆਪਣੇ ਵਿਚਾਰ ਪ੍ਰਗਟਾਏ। ਵਿਭਾਗ ਮੁਖੀ ਡਾ. ਪਰਮੀਤ ਕੌਰ ਨੇ ਇਸ ਮੌਕੇ ਬੋਲਦਿਆਂ ਪ੍ਰੋਫੈਸਰ ਕਮਲੇਸ਼ ਉੱਪਲ ਵੱਲੋਂ ਯੂਨੀਵਰਸਿਟੀ ਵਿੱਚ ਬਿਤਾਏ ਸਮੇਂ ਦਾ ਜ਼ਿਕਰ ਕੀਤਾ।

ਡਾ. ਕਮਲੇਸ਼ ਉੱਪਲ ਨੇ ‘ਪੰਜਾਬੀ ਨਾਟਕ ਅਤੇ ਰੰਗਮੰਚ’ ਵਿਸ਼ੇ ਉੱਪਰ ਦਿੱਤਾ ਵਿਸ਼ੇਸ਼ ਭਾਸ਼ਣ Read More »

virk

ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਵਿਰਕ

ਪਟਿਆਲਾ, 1 ਅਕਤੂਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਜੰਗੀ ਵਿਧਵਾਵਾਂ, ਵੀਰ ਨਾਰੀਆਂ, ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ

ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਵਿਰਕ Read More »

Scroll to Top