ਮਾਝਾ

Majha

gopal

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਪਟਿਆਲਾ, 20 ਨਵੰਬਰ : ਦੋ-ਰੋਜ਼ਾ 47ਵਾਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (AIESCB) ਫੁੱਟਬਾਲ ਟੂਰਨਾਮੈਂਟ ਅੱਜ ਪੀ.ਐਸ.ਪੀ.ਸੀ.ਐਲ. ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਬਹੁਤ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਉਦਘਾਟਨੀ ਸਮਾਰੋਹ ਵਿੱਚ ਦੇਸ਼ ਭਰ ਤੋਂ ਪ੍ਰਮੁੱਖ ਪਾਵਰ ਸੈਕਟਰ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਸ ਨਾਲ ਇੱਕ ਜੋਸ਼ੀਲੇ ਮੁਕਾਬਲੇ ਦੀ ਸ਼ੁਰੂਆਤ ਹੋਈ। ਇਸ ਸਮਾਗਮ ਦੀ ਸ਼ੁਰੂਆਤ ਡਿਪਟੀ ਚੀਫ ਇੰਜੀਨੀਅਰ ਇੰਜੀ. ਲਾਲ ਪ੍ਰੀਤ […]

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ Read More »

health

ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਵਾ ਪ੍ਰਦੂਸ਼ਣ ਵਿਰੁੱਧ ਹੈਲਥ ਐਡਵਾਇਜਰੀ

ਪਟਿਆਲਾ 20 ਨਵੰਬਰ – ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇ ਨਜ਼ਰ ਸਿਵਿਲ ਸਰਜਨ ਡਾ.ਸੰਜੇ ਕਾਮਰਾ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਜਰੂਰੀ ਸਾਵਧਾਨੀਆਂ ਵਰਤਨ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਾਸਤੇ ਵਾਤਾਵਰਣ ਦਾ ਸਾਫ ਅਤੇ ਸਵੱਛ ਹੋਣਾ ਬਹੁਤ ਜਰੂਰੀ ਹੈ।

ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਵਾ ਪ੍ਰਦੂਸ਼ਣ ਵਿਰੁੱਧ ਹੈਲਥ ਐਡਵਾਇਜਰੀ Read More »

jagde

ਹਰ ਇੱਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਦੀਦਾਰ ਸਿੰਘ ਬੋਸਰ

ਸਨੌਰ/ਪਟਿਆਲਾ 20 ਨਵੰਬਰ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤ ਗੈਸ ਏਜੰਸੀ ਸਨੌਰ ਵਿਖੇ,ਖੂਨਦਾਨ ਕੈਂਪ ਲਾਇਆ।ਖੂਨਦਾਨ ਕੈਂਪ ਦਾ ਰਸਮੀਂ ਉਦਘਾਟਨ ਰਣਜੀਤ ਸਿੰਘ ਬੋਸਰ ਅਤੇ ਮਨਜੀਤ ਸਿੰਘ ਸਨੌਰ ਨੇ ਖੂਨਦਾਨ ਕਰਕੇ ਕੀਤਾ। ਖੂਨਦਾਨ ਕੈਂਪ ਵਿੱਚ ਗੁਰਜੀਤ

ਹਰ ਇੱਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਦੀਦਾਰ ਸਿੰਘ ਬੋਸਰ Read More »

kirtan

ਮਹਾਨ ਕੀਰਤਨ ਸਮਾਗਮ ‘ਚ ਸ੍ਰੀ ਗੁਰੂ ਸਿੰਘ ਸਭਾ ਵਿਖੇ ਵੱਡੀ ਗਿਣਤੀ ਸੰਗਤ ਨੇ ਲਿਆ ਲਾਹਾ

ਪਟਿਆਲਾ, 18 ਨਵੰਬਰ : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹਾਨ ਕੀਰਤਨ ਸਮਾਗਮ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਭਾਈ ਦਵਿੰਦਰ ਸਿੰਘ ਜੀ

ਮਹਾਨ ਕੀਰਤਨ ਸਮਾਗਮ ‘ਚ ਸ੍ਰੀ ਗੁਰੂ ਸਿੰਘ ਸਭਾ ਵਿਖੇ ਵੱਡੀ ਗਿਣਤੀ ਸੰਗਤ ਨੇ ਲਿਆ ਲਾਹਾ Read More »

sgpc

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਸਜਾਇਆ ਨਗਰ ਕੀਰਤਨ

ਪਟਿਆਲਾ 19 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਦੀਵਾਨ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਸਜਾਇਆ ਨਗਰ ਕੀਰਤਨ Read More »

jail

ਕੇਂਦਰੀ ਜੇਲ੍ਹ ਪਟਿਆਲਾ ‘ਚ ਸਜ਼ਾ ਕੱਟ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਭੇਤਭਰੇ ਹਾਲਾਤ ‘ਚ ਮੌਤ

ਪਟਿਆਲ਼ਾ 18 ਨਵੰਬਰ – ਜੇਲ੍ਹ ਪਟਿਆਲਾ ‘ਚ ਸਜ਼ਾ ਕੱਟ ਰਹੇ ਇਕ ਸਾਬਕਾ ਪੁਲਿਸ ਅਧਿਕਾਰੀ ਦੀ ਸੋਮਵਾਰ ਦੇਰ ਸ਼ਾਮ ਭੇਤ ਭਰੇ ਹਾਲਾਤ ‘ਚ ਮੌਤ ਹੋ ਗਈ। ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੀਤਾ ਰਾਮ 1995 ‘ਚ ਪਹਿਲੀ ਵਾਰ ਜੇਲ੍ਹ ਗਏ ਸਨ। ਫਿਰ ਇਕ ਤੋਂ ਬਾਅਦ ਇਕ ਝੂਠਾ ਪੁਲਿਸ ਮੁਕਾਬਲੇ ਦਾ ਕੇਸ ਪਿਆ। ਪੰਜਾਬ ਦੀਆਂ ਜੇਲ੍ਹਾਂ ਤੋਂ ਲੈ

ਕੇਂਦਰੀ ਜੇਲ੍ਹ ਪਟਿਆਲਾ ‘ਚ ਸਜ਼ਾ ਕੱਟ ਰਹੇ ਸਾਬਕਾ ਪੁਲਿਸ ਅਧਿਕਾਰੀ ਦੀ ਭੇਤਭਰੇ ਹਾਲਾਤ ‘ਚ ਮੌਤ Read More »

pu

 ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨਾਲ਼ ਵਿਦਿਆਰਥੀਆਂ ਨੇ ਰਚਾਇਆ ਸੰਵਾਦ

ਪਟਿਆਲਾ, 18 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ।  ‘ਦਿ ਲਿਰਿਕ ਪਲਸ: ਏ ਰੈਂਡੇਜ਼ਵਸ ਵਿਦ ਸ਼ੈਲੀ’ ਦੇ ਸਿਰਲੇਖ ਹੇਠ ਕਰਵਾਏ ਇਸ ਵਿਸ਼ੇਸ਼ ਸੈਸ਼ਨ ਦੌਰਾਨ ਸ਼ੈਲੀ ਨੇ ਆਪਣੀ ਜ਼ਿੰਦਗੀ ਅਤੇ ਰਚਨਾਵਾਂ ਬਾਰੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਬਾਲੀਵੁੱਡ ਦੀਆਂ ਬਹੁਤ ਸਾਰੀਆਂ ਫ਼ਿਲਮਾਂ ਜਿਵੇਂ

 ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨਾਲ਼ ਵਿਦਿਆਰਥੀਆਂ ਨੇ ਰਚਾਇਆ ਸੰਵਾਦ Read More »

jodamajra

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ

ਸਮਾਣਾ, 18 ਨਵੰਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾ ਕੇ ਨੌਜ਼ਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਵਿਧਾਇਕ ਜੌੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ Read More »

pu-2

ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਪਟਿਆਲਾ, 17 ਨਵੰਬਰ –  ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ ਹੋ ਗਿਆ । ਪੰਜਾਬੀ ਯੂ-ਟਿਊਬਕਾਰੀ ਬਾਰੇ ਕੋਰਸ ਵਿਚ ਕੁੱਲ 23 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਕੋਰਸ ਦੇ ਸਮਾਪਤੀ ਸਮਾਰੋਹ ਵਿਚ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਮੁਖੀ ਡਾ. ਹਰਵਿੰਦਰ ਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ Read More »

mehta

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ

ਪਟਿਆਲਾ, 17 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਟਕਸਾਲੀ ਵਰਕਰ ਤੇਜਿੰਦਰ ਮਹਿਤਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਸ੍ਰੀ ਸੁੰਦਰ ਕਾਂਡ ਦੇ ਪਾਠ ਦੇ ਭੋਗ ਉਪਰੰਤ ਮੁੱਖਮੰਤਰੀ ਸ੍ਰੀ ਮਾਨ ਦੇ ਮਾਤਾ ਜੀ ਸ਼੍ਰੀਮਤੀ ਹਰਪਾਲ

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ Read More »

Scroll to Top