ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ
ਪਟਿਆਲਾ, 29 ਸਤੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਏ ਦੋ ਦਿਨਾਂ ਕਿਸਾਨ ਮੇਲੇ ਵਿਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੀ 37 ਸਾਲਾ ਦੀ ਉੱਦਮੀ ਕਿਸਾਨ ਗੁਰਪ੍ਰੀਤ ਕੌਰ ਪਤਨੀ ਲਖਵਿੰਦਰ ਸਿੰਘ ਨੂੰ ਸਰਦਾਰਨੀ ਜਗਬੀਰ ਕੌਰ ਗਰੇਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ (ਰੌਣੀ) ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ […]
ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ Read More »








