ਮਾਝਾ

Majha

barsat

-ਆਮ ਆਦਮੀ ਪਾਰਟੀ ਕਾਨੂੰਨ ਲਾਗੂ ਕਰਨ ਵਾਲੇ ਅਫਸਰਾਂ ਨਾਲ ਚਟਾਣ ਵਾਂਗ ਖੜੀ- ਬਰਸਟ

ਪਟਿਆਲਾ, 27 ਸਤੰਬਰ 2025 : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ.ਹਰਚੰਦ ਸਿੰਘ ਬਰਸਟ ਨੇ ਬੀਤੇ ਕੱਲ੍ਹ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਬਿਆਨ ਬਾਜੀ ਵਿਰੁੱਧ ਸਖਤ ਨੋਟਿਸ ਦੇਂਦੇ ਹੋਏ ਕਿਹਾ ਕਿ 2007 ਤੋਂ 2017 ਤੱਕ ਜਿਸ ਸਮੇਂ ਪੰਜਾਬ ਵਿੱਚ ਸ.ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸੀ ਅਤੇ ਸੁਖਬੀਰ ਸਿੰਘ […]

-ਆਮ ਆਦਮੀ ਪਾਰਟੀ ਕਾਨੂੰਨ ਲਾਗੂ ਕਰਨ ਵਾਲੇ ਅਫਸਰਾਂ ਨਾਲ ਚਟਾਣ ਵਾਂਗ ਖੜੀ- ਬਰਸਟ Read More »

sahit

ਮੈਗਜ਼ੀਨ ‘ਸੋਚ ਦੀ ਸ਼ਕਤੀ’ ਵੱਲੋਂ 21ਵੇਂ ਵਰ੍ਹੇ ਵਿਚ ਪ੍ਰਵੇਸ਼ ਕਰਨ ’ਤੇ ਕਰਵਾਇਆ ਸਾਹਿਤਕ ਸਮਾਗਮ

ਪਟਿਆਲਾ :  ਪੰਜਾਬੀਆਂ ਦਾ ਹਰਮਨ-ਪਿਆਰਾ ਮੈਗਜ਼ੀਨ ‘ਸੋਚ ਦੀ ਸ਼ਕਤੀ’ ਵੱਲੋਂ ਮਿਤੀ 25 ਸਤੰਬਰ, 2025 ਨੂੰ ਆਪਣੇ 21ਵੇਂ ਵਰ੍ਹੇ ਵਿਚ ਸਫ਼ਲਤਾਪੂਰਵਕ ਪ੍ਰਵੇਸ਼ ਕਰਨ ਮੌਕੇ ਅਦਾਰੇ ਵੱਲੋਂ ਇਹ ਖ਼ੁਸ਼ੀ ਆਪਣੇ ਪੰਜਾਬੀ-ਪ੍ਰੇਮੀਆਂ ਨਾਲ ਸਾਂਝੀ ਕਰਨ ਹਿੱਤ ਛੋਟੀ ਬਾਰਾਦਰੀ, ਪਟਿਆਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਸ. ਭਗਵੰਤ ਸਿੰਘ ਮਣਕੂ ਐਮ.ਡੀ. ਮਣਕੂ ਇੰਡਸਟਰੀ ਭਾਦਸੋਂ ਜੀ ਦੀ ਪ੍ਰਧਾਨਗੀ ਹੇਠ ਕਰਵਾਇਆ

ਮੈਗਜ਼ੀਨ ‘ਸੋਚ ਦੀ ਸ਼ਕਤੀ’ ਵੱਲੋਂ 21ਵੇਂ ਵਰ੍ਹੇ ਵਿਚ ਪ੍ਰਵੇਸ਼ ਕਰਨ ’ਤੇ ਕਰਵਾਇਆ ਸਾਹਿਤਕ ਸਮਾਗਮ Read More »

rajvir

ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿਚ ਹੋਏ ਜਖਮੀ

ਚੰਡੀਗੜ, 27 ਸਤੰਬਰ : ਪੰਜਾਬੀ ਇੰਡਸਟਰੀ ਵਿਚ ਜਾਨੇ ਮਾਨੇ ਗਾਇਕ ਰਾਜਵੀਰ ਜਵੰਦਾ ਦਾ ਅੱਜ ਇਕ ਹੋਏ ਸੜਕ ਹਾਦਸੇ ਵਿਚ ਗੰਭੀਰ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ

ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿਚ ਹੋਏ ਜਖਮੀ Read More »

student

ਤਿਉਹਾਰਾਂ ਮੌਕੇ, ਪ੍ਰਦੂਸ਼ਨ ਘਟਾਉ ਨਹੀਂ ਤਾਂ ਆਪਦਾਵਾਂ ਲਈ ਤਿਆਰ ਹੋ ਜਾਉ- ਮੰਜੂ ਗਰਗ

ਪਟਿਆਲਾ : ਗਲੋਬਲ ਵਾਰਮਿੰਗ ਅਤੇ ਕੁਦਰਤੀ ਆਪਦਾਵਾਂ ਨੂੰ ਰੋਕਣ, ਅਤੇ ਬੱਚਿਆਂ ਨੋਜਵਾਨਾਂ ਨੂੰ ਸਿਹਤਮੰਦ ਤਦੰਰੁਸਤ ਸੁਰੱਖਿਆ ਖੁਸ਼ਹਾਲ ਭਵਿੱਖ ਦੇਣ ਲਈ ਇਸ ਧਰਤੀ ਮਾਂ ਵਾਤਾਵਰਨ ਨੂੰ ਗੰਦਗੀ ਪ੍ਰਦੂਸ਼ਨ ਨਸ਼ਿਆਂ ਅਤੇ ਪੈਟਰੋਲੀਅਮ ਪਦਾਰਥਾਂ ਦੀ ਦੁਰਵਰਤੋ ਨਾਲ ਤਬਾਹ ਨਾ ਕਰੋ ਜੀ, ਇਹ ਵਿਚਾਰ ਮਿਸ਼ਨ ਲਾਲੀ ਅਤੇ ਹਰਿਆਲੀ ਦੇ ਪ੍ਰਧਾਨ ਸ਼੍ਰੀ ਹਰਦੀਪ ਸਿੰਘ ਨੇ ਗ੍ਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ

ਤਿਉਹਾਰਾਂ ਮੌਕੇ, ਪ੍ਰਦੂਸ਼ਨ ਘਟਾਉ ਨਹੀਂ ਤਾਂ ਆਪਦਾਵਾਂ ਲਈ ਤਿਆਰ ਹੋ ਜਾਉ- ਮੰਜੂ ਗਰਗ Read More »

kohali

ਰੰਗਲਾ ਪੰਜਾਬ ਯੋਜਨਾ ਤਹਿਤ ਹੁਣ ਉਹ ਕੰਮ ਹੋਣਗੇ , ਜੋ ਪਹਿਲਾ ਕਦੇ ਨਹੀਂ ਹੋਏ – ਅਜੀਤ ਪਾਲ

ਪਟਿਆਲਾ, 27 ਸਤੰਬਰ : ਪਟਿਆਲਾ ਦੀ ਗੋਪਾਲ ਕਲੋਨੀ ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਨਵੀਂ ਸੜਕ ਦਾ ਉਦਘਾਟਨ ਅੱਜ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਰਲ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੀ ਮੌਜੂਦ ਸਨ।  

ਰੰਗਲਾ ਪੰਜਾਬ ਯੋਜਨਾ ਤਹਿਤ ਹੁਣ ਉਹ ਕੰਮ ਹੋਣਗੇ , ਜੋ ਪਹਿਲਾ ਕਦੇ ਨਹੀਂ ਹੋਏ – ਅਜੀਤ ਪਾਲ Read More »

karate

ਮਨਕੀਰਤ ਸਿੰਘ ਮਲੱਣ ਨੇ ਕਰਾਟੇ ਵਿੱਚ ਜਿੱਤਿਆ ਸਿਲਵਰ ਮੈਡਲ

ਪਟਿਆਲਾ – ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਵਿਕਟੋਰੀਆ ਕਲੱਸਟਰ ਦੀਆਂ ਕਲੱਸਟਰ ਪੱਧਰੀ ਖੇਡਾਂ ਆਤਮਾ ਰਾਮ ਕੁਮਾਰ ਸਭਾ ਸਕੂਲ ਪਟਿਆਲਾ ਵਿਖੇ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਹਨਾਂ ਖੇਡਾਂ ਵਿੱਚ ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਦੇ ਚੌਥੀ ਕਲਾਸ ਦੇ ਵਿਦਿਆਰਥੀ ਮਨਕੀਰਤ ਸਿੰਘ ਮਲੱਣ ਪੁੱਤਰ ਸ੍ਰੀ ਮਨਪ੍ਰੀਤ ਸਿੰਘ ਮਲੱਣ

ਮਨਕੀਰਤ ਸਿੰਘ ਮਲੱਣ ਨੇ ਕਰਾਟੇ ਵਿੱਚ ਜਿੱਤਿਆ ਸਿਲਵਰ ਮੈਡਲ Read More »

mayour

ਥਾਪਰ ਕਾਲਜ ਦੇ ਨਾਲ ਲੱਗਦੀ ਸੜਕ ਦਾ ਮੇਅਰ ਨੇ ਕੀਤਾ ਉਦਘਾਟਨ

ਪਟਿਆਲਾ, 26 ਸਤੰਬਰ – ਪਟਿਆਲਾ ਨਿਗਮ ਹੱਦਾਂ ਵਿੱਚ ਸੜਕਾਂ ਦੀ ਵਿਕਾਸ ਯਾਤਰਾ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਮੇਅਰ ਕੁੰਦਨ ਗੋਗੀਆ ਵਲੋਂ ਥਾਪਰ ਕਾਲਜ ਦੇ ਨਾਲ ਲੱਗਦੀ ਸੜਕ, ਜੋ ਆਦਰਸ਼ ਕਲੋਨੀ ਵੱਲ ਜਾਂਦੀ ਹੈ, ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ, ਐਡਵੋਕੇਟ ਰਾਹੁਲ ਸੈਣੀ, ਜਸਬੀਰ ਸਿੰਘ ਗਾਂਧੀ ਐਮ.ਸੀ.

ਥਾਪਰ ਕਾਲਜ ਦੇ ਨਾਲ ਲੱਗਦੀ ਸੜਕ ਦਾ ਮੇਅਰ ਨੇ ਕੀਤਾ ਉਦਘਾਟਨ Read More »

tripathi

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 26 ਸਤੰਬਰ :  ਪੰਜਾਬ ਦੀ ਸਿਰਮੌਰ ਵਿੱਦਿਅਕ ਸੰਸਥਾ ਸਰਕਾਰੀ ਮਹਿੰਦਰਾ ਕਾਲਜ ’ਚ ਅੱਜ ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਬਤੌਰ ਰੈਗੂਲਰ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੇ ਦੇਸ਼ ਲਈ ਨਿਆਇਕ ਅਧਿਕਾਰੀ, ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਸਮੇਤ ਫੌਜ, ਪੁਲਿਸ, ਪੱਤਰਕਾਰਤਾ ਸਮੇਤ ਹਰੇਕ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ Read More »

mata

ਅੱਸੂ ਦੇ ਚੌਥੇ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 35 ਹਜ਼ਾਰ ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ, 26 ਸਤੰਬਰ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਤੱਕ ਕਰੀਬ ਡੇਢ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ। ਅੱਜ ਚੌਥੇ ਨਰਾਤੇ ਮੌਕੇ ਕਰੀਬ 35000 ਹਜ਼ਾਰ ਸ਼ਰਧਾਲੂ ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ। ਇਸ ਕਰਕੇ ਮੰਦਿਰ ਵਿਖੇ ਵੱਡੀ

ਅੱਸੂ ਦੇ ਚੌਥੇ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 35 ਹਜ਼ਾਰ ਸ਼ਰਧਾਲੂਆਂ ਵੱਲੋਂ ਦਰਸ਼ਨ Read More »

pu

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪਟਿਆਲਾ, 26 ਸਤੰਬਰ– ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਅੱਜ ਆਪਣਾ 58ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਲਾਤਮਿਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਜਿ਼ਕਰਯੋਗ ਹੈ ਕਿ ਉਪ-ਕੁਲਪਤੀ ਡਾ. ਜਗਦੀਪ ਸਿੰਘ ਯੂਨੀਵਰਸਿਟੀ ਦੇ ਇਸੇ ਵਿਭਾਗ ਦੇ ਵਿਦਿਆਰਥੀ ਰਹੇ ਹਨ। ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਆਪਣੇ ਵਿਦਿਆਰਥੀ ਸਮੇਂ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ Read More »

Scroll to Top